26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਦਿੱਲੀ ’ਚ ਰੁੱਖ ਲਗਾਉਣਾ ਹਵਾ ਨੂੰ ਵਿਗੜਨ ਤੋਂ ਰੋਕਣ ਲਈ ਹੈ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ- ਸੁਪਰੀਮ ਕੋਰਟ

ਨਵੀਂ ਦਿੱਲੀ, 20 ਫਰਵਰੀ- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਦਿੱਲੀ ਵਿਚ ਰੁੱਖ ਲਗਾਉਣਾ ਐਨ.ਸੀ.ਆਰ. ਵਿਚ ਹਵਾ ਦੀ ਗੁਣਵੱਤਾ ਨੂੰ ਵਿਗੜਨ ਤੋਂ ਰੋਕਣ ਲਈ ਸਭ ਤੋਂ ਪ੍ਰਭਾਵਸ਼ਾਲੀ ਅਤੇ ਲੰਬੇ ਸਮੇਂ...

ਅਜੀਤ ਡੈਸਕ 20-02-2026

ਨਵੀਂ ਦਿੱਲੀ, 20 ਫਰਵਰੀ- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਦਿੱਲੀ ਵਿਚ ਰੁੱਖ ਲਗਾਉਣਾ ਐਨ.ਸੀ.ਆਰ. ਵਿਚ ਹਵਾ ਦੀ ਗੁਣਵੱਤਾ ਨੂੰ ਵਿਗੜਨ ਤੋਂ ਰੋਕਣ ਲਈ ਸਭ ਤੋਂ ਪ੍ਰਭਾਵਸ਼ਾਲੀ ਅਤੇ ਲੰਬੇ ਸਮੇਂ ਦੇ ਹੱਲਾਂ ਵਿਚੋਂ ਇਕ ਹੈ। ਅਦਾਲਤ ਨੇ ਕਿਹਾ ਕਿ ਜਦੋਂ ਅਸੀਂ ਏ.ਕਿਊ.ਆਈ. ਨੂੰ ਬਿਹਤਰ ਬਣਾਉਣ ਬਾਰੇ ਗੱਲ ਕਰਦੇ ਹਾਂ, ਰੁੱਖ ਲਗਾਉਣਾ ਸਭ ਤੋਂ ਵਿਹਾਰਕ, ਸਭ ਤੋਂ ਪ੍ਰਭਾਵਸ਼ਾਲੀ ਅਤੇ ਲੰਬੇ ਸਮੇਂ ਦੇ ਹੱਲਾਂ ਵਿਚੋਂ ਇਕ ਹੈ। ਇਹ ਟਿੱਪਣੀ ਸੀ.ਜੇ.ਆਈ. ਸੂਰਿਆ ਕਾਂਤ ਨੇ ਕੀਤੀ।

ਇਹ ਟਿੱਪਣੀਆਂ ਉਦੋਂ ਆਈਆਂ ਜਦੋਂ ਸੁਪਰੀਮ ਕੋਰਟ ਦਿੱਲੀ ਵਿਕਾਸ ਅਥਾਰਟੀ (ਡੀਡੀਏ) ਰਿਜ ਖੇਤਰ ਵਿਚ ਰੁੱਖਾਂ ਦੀ ਕਟਾਈ ਨਾਲ ਸੰਬੰਧਿਤ ਮਾਮਲੇ ਵਿਚ ਵਾਤਾਵਰਣ ਮਾਹਿਰਾਂ ਦੀ ਨਿਯੁਕਤੀ ਨਾਲ ਨਜਿੱਠ ਰਹੀ ਸੀ।

ਪਿਛਲੀ ਖ਼ਬਰ ਅਮਰੀਕਾ ’ਚ ਸੜਕ ਹਾਦਸਾ, ਭਾਰਤੀ ਮੂਲ ਦਾ ਡਰਾਈਵਰ ਗ੍ਰਿਫ਼ਤਾਰ ਅਗਲੀ ਖ਼ਬਰ ਅੱਜ ਹਿਮਾਚਲ ਦੇ ਕਾਂਗਰਸ ਆਗੂਆਂ ਦੀ ਪਾਰਟੀ ਹਾਈ ਕਮਾਂਡ ਨਾਲ ਹੋਵੇਗੀ ਅਹਿਮ ਮੀਟਿੰਗ