26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਰੋਜ਼ ਫੈਸਟੀਵਲ 2026 ਦਾ ਸ਼ਾਨਦਾਰ ਆਗਾਜ਼, ਰਾਜਪਾਲ ਪੰਜਾਬ ਨੇ ਕੀਤਾ ਉਦਘਾਟਨ

ਚੰਡੀਗੜ੍ਹ, 20 ਫਰਵਰੀ- ​ਪੰਜਾਬ ਦੇ ਰਾਜਪਾਲ ਵਲੋਂ ਸਾਲ 2026 ਦੇ ਤਿੰਨ-ਰੋਜ਼ਾ 'ਰੋਜ਼ ਫੈਸਟੀਵਲ' ਦਾ ਅੱਜ ਉਦਘਾਟਨ ਕੀਤਾ ਗਿਆ। ਇਸ ਮੇਲੇ ਵਿਚ ਦੇਸ਼-ਵਿਦੇਸ਼ ਤੋਂ ਲੋਕ ਫੁੱਲਾਂ ਦੀਆਂ ਵੱਖ-ਵੱਖ....

ਅਜੀਤ ਡੈਸਕ 20-02-2026

ਚੰਡੀਗੜ੍ਹ, 20 ਫਰਵਰੀ- ​ਪੰਜਾਬ ਦੇ ਰਾਜਪਾਲ ਵਲੋਂ ਸਾਲ 2026 ਦੇ ਤਿੰਨ-ਰੋਜ਼ਾ 'ਰੋਜ਼ ਫੈਸਟੀਵਲ' ਦਾ ਅੱਜ ਉਦਘਾਟਨ ਕੀਤਾ ਗਿਆ। ਇਸ ਮੇਲੇ ਵਿਚ ਦੇਸ਼-ਵਿਦੇਸ਼ ਤੋਂ ਲੋਕ ਫੁੱਲਾਂ ਦੀਆਂ ਵੱਖ-ਵੱਖ ਕਿਸਮਾਂ ਦੇਖਣ ਲਈ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਇਥੇ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਦੀਆਂ ਝਾਕੀਆਂ ਅਤੇ ਕਈ ਪ੍ਰਕਾਰ ਦੇ ਸਟਾਲ ਖਿੱਚ ਦਾ ਕੇਂਦਰ ਬਣੇ ਹੋਏ ਹਨ। ਸ਼ਾਮ ਨੂੰ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ।

ਪਿਛਲੀ ਖ਼ਬਰ ਪਹਿਲਵਾਨ ਸਾਗਰ ਧਨਖੜ ਕਤਲ ਮਾਮਲਾ:ਸੁਸ਼ੀਲ ਕੁਮਾਰ ਦੀ ਜ਼ਮਾਨਤ ਪਟੀਸ਼ਨ ’ਤੇ ਨੋਟਿਸ ਜਾਰੀ ਅਗਲੀ ਖ਼ਬਰ ਅਮਰੀਕਾ ’ਚ ਸੜਕ ਹਾਦਸਾ, ਭਾਰਤੀ ਮੂਲ ਦਾ ਡਰਾਈਵਰ ਗ੍ਰਿਫ਼ਤਾਰ