26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪਹਿਲਵਾਨ ਸਾਗਰ ਧਨਖੜ ਕਤਲ ਮਾਮਲਾ:ਸੁਸ਼ੀਲ ਕੁਮਾਰ ਦੀ ਜ਼ਮਾਨਤ ਪਟੀਸ਼ਨ ’ਤੇ ਨੋਟਿਸ ਜਾਰੀ

ਨਵੀਂ ਦਿੱਲੀ, 20 ਫਰਵਰੀ- ਦਿੱਲੀ ਹਾਈ ਕੋਰਟ ਨੇ ਪਹਿਲਵਾਨ ਸਾਗਰ ਧਨਖੜ ਕਤਲ ਕੇਸ ਵਿਚ ਓਲੰਪਿਕ ਪਹਿਲਵਾਨ ਸੁਸ਼ੀਲ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਨੋਟਿਸ ਜਾਰੀ ਕੀਤਾ ਹੈ। ਪ੍ਰੋਸੀਕਿਊਸ਼ਨ ਨੇ...

ਅਜੀਤ ਡੈਸਕ 20-02-2026

ਨਵੀਂ ਦਿੱਲੀ, 20 ਫਰਵਰੀ- ਦਿੱਲੀ ਹਾਈ ਕੋਰਟ ਨੇ ਪਹਿਲਵਾਨ ਸਾਗਰ ਧਨਖੜ ਕਤਲ ਕੇਸ ਵਿਚ ਓਲੰਪਿਕ ਪਹਿਲਵਾਨ ਸੁਸ਼ੀਲ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਨੋਟਿਸ ਜਾਰੀ ਕੀਤਾ ਹੈ। ਪ੍ਰੋਸੀਕਿਊਸ਼ਨ ਨੇ ਵਿਸਤ੍ਰਿਤ ਸਥਿਤੀ ਰਿਪੋਰਟ ਦਾਇਰ ਕਰਨ ਲਈ ਸਮਾਂ ਮੰਗਿਆ। ਹਾਈ ਕੋਰਟ ਨੇ ਜੇਲ੍ਹ ਅਧਿਕਾਰੀਆਂ ਦੀ ਨਾਮਾਤਰ ਭੂਮਿਕਾ ’ਤੇ ਵੀ ਸਵਾਲ ਚੁੱਕਿਆ ਹੈ ਤੇ ਮਾਮਲੇ ਦੀ ਅਗਲੀ ਸੁਣਵਾਈ 4 ਮਈ ਲਈ ਸੂਚੀਬੱਧ ਕੀਤੀ ਗਈ ਹੈ।

ਉਸ ਦੀ ਪਹਿਲਾਂ ਹਾਈ ਕੋਰਟ ਦੁਆਰਾ ਦਿੱਤੀ ਗਈ ਨਿਯਮਤ ਜ਼ਮਾਨਤ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਸੀ ਅਤੇ ਉਸ ਨੇ ਅਗਸਤ 2025 ਵਿਚ ਆਤਮ ਸਮਰਪਣ ਕਰ ਦਿੱਤਾ ਸੀ।

ਪਿਛਲੀ ਖ਼ਬਰ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ ਅਗਲੀ ਖ਼ਬਰ ਰੋਜ਼ ਫੈਸਟੀਵਲ 2026 ਦਾ ਸ਼ਾਨਦਾਰ ਆਗਾਜ਼, ਰਾਜਪਾਲ ਪੰਜਾਬ ਨੇ ਕੀਤਾ ਉਦਘਾਟਨ