27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਬਿਟਕੋਇਨ ਘੁਟਾਲੇ ਨਾਲ ਸੰਬੰਧਿਤ ਮਾਮਲੇ ਵਿਚ ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ

ਮੁੰਬਈ, 20 ਫਰਵਰੀ - ਬਿਟਕੋਇਨ ਘੁਟਾਲੇ ਨਾਲ ਸੰਬੰਧਿਤ ਇਕ ਮਾਮਲੇਵਿੱਚ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਮਸ਼ਹੂਰ ਕਾਰੋਬਾਰੀ ਰਾਜ ਕੁੰਦਰਾ ਮੁੰਬਈ ਦੀ ਇਕ ਵਿਸ਼ੇਸ਼ ਪੀਐਮਐਲਏ...

ਅਜੀਤ ਡੈਸਕ 20-02-2026

ਮੁੰਬਈ, 20 ਫਰਵਰੀ - ਬਿਟਕੋਇਨ ਘੁਟਾਲੇ ਨਾਲ ਸੰਬੰਧਿਤ ਇਕ ਮਾਮਲੇ ਵਿਚ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਮਸ਼ਹੂਰ ਕਾਰੋਬਾਰੀ ਰਾਜ ਕੁੰਦਰਾ ਮੁੰਬਈ ਦੀ ਇਕ ਵਿਸ਼ੇਸ਼ ਪੀਐਮਐਲਏ (ਮਨੀ ਲਾਂਡਰਿੰਗ ਰੋਕਥਾਮ ਐਕਟ) ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਇਹ ਫ਼ੈਸਲਾ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਇਸ ਮਾਮਲੇ ਵਿਚ ਦਾਇਰ ਚਾਰਜਸ਼ੀਟ ਦੇ ਆਧਾਰ 'ਤੇ ਜਾਰੀ ਕੀਤਾ। ਜ਼ਮਾਨਤ ਮਿਲਣ ਤੋਂ ਬਾਅਦ ਕਾਰੋਬਾਰੀ ਰਾਜ ਕੁੰਦਰਾ ਨੇ ਕਿਹਾ, ''ਸਤਿਆਮੇਵ ਜਯਤੇ...''।

ਪਿਛਲੀ ਖ਼ਬਰ ਐਸ.ਐਸ.ਪੀ. ਵਲੋਂ ਸਰਤਾਜ ਸਿੰਘ ਚਾਹਲ ਵਲੋਂ ਯੁੱਧ ਨਸ਼ਿਆਂ ਵਿਰੁੱਧ ਅਤੇ ਪਿੰਡਾਂ ਦੇ ਪਹਿਰੇਦਾਰ ਮੁਹਿੰਮ ਦੀ ਹੁਣ ਤੱਕ ਦੀ ਕਾ... ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ “ਵਿਸ਼ਵ ਪੰਜਾਬੀ ਕਾਨਫ਼ਰੰਸ” ਦਾ ਹੋਇਆ ਅਗਾਜ਼