27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਗਗਨਦੀਪ ਸਿੰਘ ਹੋਣਗੇ ਸੁਨਾਮ ਦੇ ਨਵੇਂ ਐਸ.ਡੀ.ਐਮ.

ਸੁਨਾਮ ਊਧਮ ਸਿੰਘ ਵਾਲਾ, 20 ਫਰਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਪੰਜਾਬ ਦੇ ਰਾਜਪਾਲ ਦੇ ਹੁਕਮਾ ਤਹਿਤ ਜਾਰੀ ਕੀਤੇ ਗਏ ਪੱਤਰ...

ਅਜੀਤ ਡੈਸਕ 20-02-2026

ਸੁਨਾਮ ਊਧਮ ਸਿੰਘ ਵਾਲਾ, 20 ਫਰਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਪੰਜਾਬ ਦੇ ਰਾਜਪਾਲ ਦੇ ਹੁਕਮਾ ਤਹਿਤ ਜਾਰੀ ਕੀਤੇ ਗਏ ਪੱਤਰ ਪਿੱਠ ਅੰਕਣ ਨੰਬਰ ਪੀ ਈ ਆਰ ਐਸ-ਆਈ ਏ ਐਸ  ਓ/ਪੀ/ਟੀ/1/2026-3-ਐਸ/203 ਮਿਤੀ 20 ਫਰਵਰੀ 2026 ਅਨੁਸਾਰ ਰੀਜਨਲ ਟਰਾਂਸਪੋਰਟ ਅਫ਼ਸਰ ਮਾਨਸਾ/ਵਾਧੂ ਚਾਰਜ ਉਪ ਮੰਡਲ ਮੈਜਿਸਟ੍ਰੇਟ ਬੁਢਲਾਡਾ ਗਗਨਦੀਪ ਸਿੰਘ ਨੂੰ ਐਸ.ਡੀ.ਐਮ ਸੁਨਾਮ ਊਧਮ ਸਿੰਘ ਵਾਲਾ ਨਿਯੁਕਤ ਕੀਤਾ ਗਿਆ ਜਦੋਂ ਕਿ ਐਸ.ਡੀ.ਐਮ ਸੁਨਾਮ ਊਧਮ ਸਿੰਘ ਵਾਲਾ ਪ੍ਰਮੋਦ ਸਿੰਗਲਾ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਉਪ ਸਕੱਤਰ ਹੋਣਗੇ।

 

ਪਿਛਲੀ ਖ਼ਬਰ 8ਵੀਂ ਦੇ ਪ੍ਰਸ਼ਨ ਪੱਤਰ ਵਿਚੋਂ ਤਿੰਨ ਪ੍ਰਸ਼ਨ ਗਾਇਬ ਹੋਣਾ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੱਡੀ ਅਣਗਹਿਲੀ - ਅਧਿਆਪਕ ਜਥੇਬ... ਅਗਲੀ ਖ਼ਬਰ ਐਸ.ਐਸ.ਪੀ. ਵਲੋਂ ਸਰਤਾਜ ਸਿੰਘ ਚਾਹਲ ਵਲੋਂ ਯੁੱਧ ਨਸ਼ਿਆਂ ਵਿਰੁੱਧ ਅਤੇ ਪਿੰਡਾਂ ਦੇ ਪਹਿਰੇਦਾਰ ਮੁਹਿੰਮ ਦੀ ਹੁਣ ਤੱਕ ਦੀ ਕਾ...