28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਪਿੰਡ ਹਵਾਰਾ ਵਿਖੇ ਚੜਦੀ ਕਲਾ ਪੰਥਕ ਇਕੱਠ ਪ੍ਰੋਗਰਾਮ ਦੀ ਸ਼ੁਰੂਆਤ

ਖਮਾਣੌਂ,21 ਫਰਵਰੀ (ਮਨਮੋਹਣ ਸਿੰਘ ਕਲੇਰ)- ਭਾਈ ਜਗਤਾਰ ਸਿੰਘ ਹਵਾਰਾ ਦੇ ਪਿੰਡ ਹਵਾਰਾ ਕਲਾਂ ਵਿਖੇ "ਚੜਦੀ ਕਲਾ ਪੰਥਕ ਇਕੱਠ" ਬੰਦੀ ਸਿੰਘਾ ਦੀ ਰਿਹਾਈ ਅਤੇ ਪੰਥਕ ਏਕਤਾ ਸੰਬੰਧੀ...

ਅਜੀਤ ਡੈਸਕ 21-02-2026

ਖਮਾਣੌਂ,21 ਫਰਵਰੀ (ਮਨਮੋਹਣ ਸਿੰਘ ਕਲੇਰ)- ਭਾਈ ਜਗਤਾਰ ਸਿੰਘ ਹਵਾਰਾ ਦੇ ਪਿੰਡ ਹਵਾਰਾ ਕਲਾਂ ਵਿਖੇ "ਚੜਦੀ ਕਲਾ ਪੰਥਕ ਇਕੱਠ" ਬੰਦੀ ਸਿੰਘਾ ਦੀ ਰਿਹਾਈ ਅਤੇ ਪੰਥਕ ਏਕਤਾ ਸੰਬੰਧੀ ਪ੍ਰੋਗਰਾਮ ਦੀ ਸ਼ੁਰੂਆਤ ਹੋ ਗਈ ਹੈ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤ ਪਹੁੰਚ ਰਹੀ ਹੈ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਅਟਾਰੀ ਬਾਰਡਰ ਖੁੱਲ੍ਹੇ ਵਪਾਰ ਲਈ ਖੁੱਲ੍ਹਵਾਇਆ ਜਾਵੇਗਾ- ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਮਾਨ ਸਰਕਾਰ ਨੇ ਪੰਜਾਬ ਦੀਆਂ ਧੀਆਂ ਭੈਣਾਂ ਤੇ ਪੱਤਰਕਾਰਾਂ ਨੂੰ ਵੀ ਨਹੀਂ ਬਖਸ਼ਿਆ-ਮਜੀਠੀਆ