29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਅੰਤਰਰਾਸ਼ਟਰੀ ਮੰਚ 'ਤੇ ਭਾਰਤ ਨੂੰ ਬਦਨਾਮ ਕਰ ਰਹੀ ਹੈ ਕਾਂਗਰਸ - ਅਨੁਰਾਗ ਠਾਕੁਰ

ਹਮੀਰਪੁਰ (ਹਿਮਾਚਲ ਪ੍ਰਦੇਸ਼), 21 ਫਰਵਰੀ - ਕੱਲ੍ਹ ਏਆਈ ਸੰਮੇਲਨ ਵਿਚ ਭਾਰਤੀ ਯੂਥ ਕਾਂਗਰਸ ਦੇ ਆਗੂਆਂ ਵੱਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ 'ਤੇ, ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ...

ਅਜੀਤ ਡੈਸਕ 21-02-2026

ਹਮੀਰਪੁਰ (ਹਿਮਾਚਲ ਪ੍ਰਦੇਸ਼), 21 ਫਰਵਰੀ - ਕੱਲ੍ਹ ਏਆਈ ਸੰਮੇਲਨ ਵਿਚ ਭਾਰਤੀ ਯੂਥ ਕਾਂਗਰਸ ਦੇ ਆਗੂਆਂ ਵੱਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ 'ਤੇ, ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਕਿਹਾ, "...ਉਨ੍ਹਾਂ ਨੇ ਲੋਕਤੰਤਰ ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ... ਕੀ ਉਹ ਮੋਦੀ ਵਿਰੋਧੀ ਹਨ ਜਾਂ ਹੁਣ ਉਹ ਭਾਰਤ ਵਿਰੋਧੀ ਹੋ ਗਏ ਹਨ?... ਕਾਂਗਰਸ ਅੰਤਰਰਾਸ਼ਟਰੀ ਮੰਚ 'ਤੇ ਭਾਰਤ ਨੂੰ ਬਦਨਾਮ ਕਰ ਰਹੀ ਹੈ। ਇਹ ਕਿਸ ਤਰ੍ਹਾਂ ਦੀ ਰਾਜਨੀਤੀ ਹੈ?... ਰਾਹੁਲ ਗਾਂਧੀ ਨੇ ਮੋਦੀ ਦਾ ਵਿਰੋਧ ਕਰਦੇ ਹੋਏ, ਭਾਰਤ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ...।

ਪਿਛਲੀ ਖ਼ਬਰ ਮੱਧ ਪ੍ਰਦੇਸ਼ : ਭਾਜਪਾ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਕਾਂਗਰਸ ਅਤੇ ਭਾਜਪਾ ਵਰਕਰਾਂ ਵਿਚਕਾਰ ਝੜਪ ਅਗਲੀ ਖ਼ਬਰ ਨੱਡਾ ਵਲੋਂ ਸਵਦੇਸ਼ੀ ਤੌਰ 'ਤੇ ਨਿਰਮਿਤ ਟੈਟਨਸ ਅਤੇ ਬਾਲਗ ਡਿਪਥੀਰੀਆ (ਟੀਡੀ) ਟੀਕਾ ਲਾਂਚ