29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਜਲੰਧਰ : ਭਾਜਪਾ ਵਲੋਂ ਕਾਂਗਰਸ ਖ਼ਿਲਾਫ਼ ਵੱਡਾ ਵਿਰੋਧ ਪ੍ਰਦਰਸ਼ਨ

ਜਲੰਧਰ, 21 ਫਰਵਰੀ - ਕੱਲ੍ਹ ਇੰਡੀਆ ਏਆਈ ਇਮਪੈਕਟ ਸਿਖ਼ਰ ਸੰਮੇਲਨ ਵਿਚ ਯੂਥ ਕਾਂਗਰਸ ਦੇ ਵਿਰੋਧ ਪ੍ਰਦਰਸ਼ਨ ਦੀ ਨਿੰਦਾ ਕਰਦੇ ਹੋਏ ਜਲੰਧਰ ਵਿਚ ਭਾਜਪਾ ਨੇ ਕਾਂਗਰਸ ਖ਼ਿਲਾਫ਼ ਵੱਡਾ ਵਿਰੋਧ ਪ੍ਰਦਰਸ਼ਨ...

ਅਜੀਤ ਡੈਸਕ 21-02-2026

 ਜਲੰਧਰ, 21 ਫਰਵਰੀ - ਕੱਲ੍ਹ ਇੰਡੀਆ ਏਆਈ ਇਮਪੈਕਟ ਸਿਖ਼ਰ ਸੰਮੇਲਨ ਵਿਚ ਯੂਥ ਕਾਂਗਰਸ ਦੇ ਵਿਰੋਧ ਪ੍ਰਦਰਸ਼ਨ ਦੀ ਨਿੰਦਾ ਕਰਦੇ ਹੋਏ ਜਲੰਧਰ ਵਿਚ ਭਾਜਪਾ ਨੇ ਕਾਂਗਰਸ ਖ਼ਿਲਾਫ਼ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਦੀ ਪੁਲਿਸ ਨਾਲ ਝੜਪ ਵੀ ਹੋਈ। ਪੁਲਿਸ ਨੇ ਕਾਂਗਰਸ ਭਵਨ ਦੇ ਬਾਹਰ ਭਾਜਪਾ ਵਰਕਰਾਂ ਨੂੰ ਰੋਕ ਲਿਆ, ਜਿਸ ਤੋਂ ਬਾਅਦ ਭਾਜਪਾ ਵਰਕਰਾਂ ਨੇ ਕਾਂਗਰਸ ਭਵਨ ਦੇ ਬਾਹਰ "ਰਾਹੁਲ ਗਾਂਧੀ ਮੁਰਦਾਬਾਦ" ਦੇ ਨਾਅਰੇ ਲਗਾਏ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਾਂਗਰਸ ਭਵਨ ਦੇ ਬਾਹਰ ਰਾਹੁਲ ਗਾਂਧੀ ਦਾ ਪੁਤਲਾ ਵੀ ਫੂਕਿਆ।

ਪਿਛਲੀ ਖ਼ਬਰ ਇਹ ਇਕ ਵੱਡਾ ਮੈਚ ਹੈ - ਭਾਰਤ ਵਿਰੁੱਧ ਮੈਚ ਤੋਂ ਪਹਿਲਾਂ, ਦੱਖਣੀ ਅਫ਼ਰੀਕੀ ਟੀਮ ਦੇ ਬੱਲੇਬਾਜ਼ੀ ਕੋਚ ਐਸ਼ਵੈੱਲ ਪ੍ਰਿੰਸ ਅਗਲੀ ਖ਼ਬਰ ਮੱਧ ਪ੍ਰਦੇਸ਼ : ਭਾਜਪਾ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਕਾਂਗਰਸ ਅਤੇ ਭਾਜਪਾ ਵਰਕਰਾਂ ਵਿਚਕਾਰ ਝੜਪ