29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਟੀ-20 ਵਿਸ਼ਵ ਕੱਪ ਸੁਪਰ-8 : ਮੀਂਹ ਦੇ ਚੱਲਦਿਆਂ ਨਿਊਜ਼ੀਲੈਂਡ-ਪਾਕਿਸਤਾਨ ਮੈਚ ਰੱਦ

ਕੋਲੰਬੋ, 21 ਫਰਵਰੀ - ਟੀ-20 ਕ੍ਰਿਕਟ ਵਿਸ਼ਵ ਕੱਪ ਸੁਪਰ-8 ਵਿਚ ਅੱਜ ਪਾਕਿਸਤਾਨ ਦਾ ਮੁਕਾਬਲਾ ਨਿਊਜ਼ੀਲੈਂਡ ਨਾਲ ਹੋਣਾ ਸੀ। ਮੀਂਹ ਦੇ ਚੱਲਦਿਆਂ ਮੈਚ ਰੱਦ ਕਰ ਦਿੱਤਾ ਗਿਆ ਹੈ। ਕੋਲੰਬੋ ਵਿਚ ਲਗਾਤਾਰ ਮੀਂਹ ਪੈ ਰਿਹਾ ਹੈ ਅਤੇ ਰੁਕਣ...

ਅਜੀਤ ਡੈਸਕ 21-02-2026

ਕੋਲੰਬੋ, 21 ਫਰਵਰੀ - ਟੀ-20 ਕ੍ਰਿਕਟ ਵਿਸ਼ਵ ਕੱਪ ਸੁਪਰ-8 ਵਿਚ ਅੱਜ ਪਾਕਿਸਤਾਨ ਦਾ ਮੁਕਾਬਲਾ ਨਿਊਜ਼ੀਲੈਂਡ ਨਾਲ ਹੋਣਾ ਸੀ। ਮੀਂਹ ਦੇ ਚੱਲਦਿਆਂ ਮੈਚ ਰੱਦ ਕਰ ਦਿੱਤਾ ਗਿਆ ਹੈ। ਕੋਲੰਬੋ ਵਿਚ ਲਗਾਤਾਰ ਮੀਂਹ ਪੈ ਰਿਹਾ ਹੈ ਅਤੇ ਰੁਕਣ ਦੇ ਕੋਈ ਸੰਕੇਤ ਨਾ ਮਿਲਣ ਕਰਕੇ ਅੰਪਾਇਰਾਂ ਨੇ ਮੈਚ ਰੱਦ ਕਰਨ ਦਾ ਫ਼ੈਸਲਾ ਕੀਤਾ। ਦੋਵਾਂ ਟੀਮਾਂ ਨੂੰ ਹੁਣ ਇਕ-ਇਕ ਅੰਕ ਮਿਲਿਆ ਹੈ।

ਪਿਛਲੀ ਖ਼ਬਰ ਦੇਸ਼ ਅਤੇ ਗੁਜਰਾਤ ਦਾ ਬਜਟ ਇਕੋ ਵਰਗਾ ਹੈ - ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ ਦਿਨ ਦਿਹਾੜੇ ਨਵ ਵਿਆਹੀ ਔਰਤ ਨੂੰ ਮਾਰੀ ਗੋਲੀ, ਹਾਲਤ ਨਾਜ਼ੁਕ