29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਦੇਸ਼ ਅਤੇ ਗੁਜਰਾਤ ਦਾ ਬਜਟ ਇਕੋ ਵਰਗਾ ਹੈ - ਮੁੱਖ ਮੰਤਰੀ ਭਗਵੰਤ ਮਾਨ

ਅਹਿਮਦਾਬਾਦ (ਗੁਜਰਾਤ), 21 ਫਰਵਰੀ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਅੱਜ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨਾਲ ਅਹਿਮਦਾਬਾਦ ਵਿਖੇ ਗੁਜਰਾਤ ਤੇ ਦੇਸ਼ ਦੇ ਬਜਟ ਨੂੰ ਲੈ ਕੇ ਮੀਡੀਆ ਦੇ ਸਾਥੀਆਂ ਨਾਲ ਗੱਲਬਾਤ...

ਅਜੀਤ ਡੈਸਕ 21-02-2026

ਅਹਿਮਦਾਬਾਦ (ਗੁਜਰਾਤ), 21 ਫਰਵਰੀ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਅੱਜ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨਾਲ ਅਹਿਮਦਾਬਾਦ ਵਿਖੇ ਗੁਜਰਾਤ ਤੇ ਦੇਸ਼ ਦੇ ਬਜਟ ਨੂੰ ਲੈ ਕੇ ਮੀਡੀਆ ਦੇ ਸਾਥੀਆਂ ਨਾਲ ਗੱਲਬਾਤ ਕੀਤੀ।
ਦੇਸ਼ ਅਤੇ ਗੁਜਰਾਤ ਦਾ ਬਜਟ ਇਕੋ ਵਰਗਾ ਹੈ। ਇਨ੍ਹਾਂ ਦੋਵਾਂ ਵਿਚ ਆਮ ਲੋਕਾਂ ਲਈ ਕੁਝ ਵੀ ਨਹੀਂ ਹੈ। ਬਜਟ ਵਿਚ ਕਿਸਾਨਾਂ, ਛੋਟੇ ਵਪਾਰੀਆਂ, ਔਰਤਾਂ ਅਤੇ ਦੁਕਾਨਦਾਰਾਂ ਨੂੰ ਨਜ਼ਰਅੰਦਾਜ ਕੀਤਾ ਗਿਆ। ਕਿਸੇ ਵੀ ਤਰ੍ਹਾਂ ਦੀ ਕੋਈ ਵੀ ਰਾਹਤ ਨਹੀਂ ਦਿੱਤੀ ਗਈ। ਦੇਸ਼ ਅਤੇ ਗੁਜਰਾਤ ਦੀ ਆਰਥਿਕ ਮਜ਼ਬੂਤੀ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ।

ਪਿਛਲੀ ਖ਼ਬਰ ਪ੍ਰਸਿੱਧ ਕੁਸ਼ਤੀ ਖਿਡਾਰੀ ਅਤੇ ਗਾਇਕ ਕੇ.ਐਸ.ਮੱਖਣ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਅਗਲੀ ਖ਼ਬਰ ਟੀ-20 ਵਿਸ਼ਵ ਕੱਪ ਸੁਪਰ-8 : ਮੀਂਹ ਦੇ ਚੱਲਦਿਆਂ ਨਿਊਜ਼ੀਲੈਂਡ-ਪਾਕਿਸਤਾਨ ਮੈਚ ਰੱਦ