02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

2027 'ਚ ਭਗਵੰਤ ਮਾਨ ਮੁੜ ਹੋਣਗੇ ਮੁੱਖ ਮੰਤਰੀ ਚਿਹਰਾ, ‘ਆਪ’ ਨੇ ਵੀਡੀਓ ਜਾਰੀ ਕਰ ਦਿੱਤੇ ਸੰਕੇਤ

ਚੰਡੀਗੜ੍ਹ 23 ਫਰਵਰੀ- ਆਮ ਅਦਾਮੀ ਪਾਰਟੀ ਨੇ 2027 ਦੀ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਪਾਰਟੀ ਨੇ ਇਕ ਵੀਡਿਓ ਪੋਸਟਰ ਜਾਰੀ ਕੀਤਾ ਹੈ, ਜਿਸ ਵਿਚ ਉਨ੍ਹਾਂ ਨੇ ਸੰਕੇਤ ਦਿੱਤਾ ਹੈ ਕਿ....

ਅਜੀਤ ਡੈਸਕ 23-02-2026

ਚੰਡੀਗੜ੍ਹ 23 ਫਰਵਰੀ- ਆਮ ਅਦਾਮੀ ਪਾਰਟੀ ਨੇ 2027 ਦੀ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਪਾਰਟੀ ਨੇ ਇਕ ਵੀਡਿਓ ਪੋਸਟਰ ਜਾਰੀ ਕੀਤਾ ਹੈ, ਜਿਸ ਵਿਚ ਉਨ੍ਹਾਂ ਨੇ ਸੰਕੇਤ ਦਿੱਤਾ ਹੈ ਕਿ 2027 ਦੀ ਚੋਣਾਂ ਲਈ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਹੀ ਹੋਣਗੇ। ਵੀਡੀਓ ਪੋਸਟਰ ਦੀ ਟੈਗਲਾਈਨ 'ਲੋਕ ਉਹਦੇ ਨਾਲ਼ ਨੇ, ਉਹਨੂੰ ਪੰਜਾਬ ਲਿਆ ਰਿਹਾ ਏ, ‘ਸੀ.ਐਮ. ਮਾਨ ਦੁਬਾਰਾ ਆ ਰਿਹਾ ਏ...’ ਰੱਖੀ ਗਈ ਹੈ, ਜਿਸ ਨਾਲ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਹੀ ਆਪਣਾ ਰੁਖ ਸਪੱਸ਼ਟ ਕਰ ਦਿੱਤਾ ਹੈ।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਸਾਬਕਾ ਰੇਲ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮੁਕੁਲ ਰਾਏ ਦਾ ਦਿਹਾਂਤ