02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਚੰਡੀਗੜ੍ਹ 23 ਫਰਵਰੀ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਕੈਬਨਿਟ ਦੀ ਅੱਜ ਇਕ ਅਹਿਮ ਮੀਟਿੰਗ ਸੱਦੀ ਗਈ ਹੈ। ਮੀਟਿੰਗ ਅੱਜ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼....

ਅਜੀਤ ਡੈਸਕ 23-02-2026

ਚੰਡੀਗੜ੍ਹ 23 ਫਰਵਰੀ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਕੈਬਨਿਟ ਦੀ ਅੱਜ ਇਕ ਅਹਿਮ ਮੀਟਿੰਗ ਸੱਦੀ ਗਈ ਹੈ। ਮੀਟਿੰਗ ਅੱਜ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ ’ਤੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।ਜਾਣਕਾਰੀ ਅਨੁਸਾਰ ਮੀਟਿੰਗ ’ਚ ਕਈ ਅਹਿਮ ਫ਼ੈਸਲਿਆਂ ’ਤੇ ਮੋਹਰ ਲੱਗ ਸਕਦੀ ਹੈ।

ਪਿਛਲੀ ਖ਼ਬਰ ਜਥੇਦਾਰ ਗੜਗੱਜ ਨੇ ਕੀਤੀ ਸੰਤ ਬਾਬਾ ਘਾਲਾ ਸਿੰਘ ਤੋਂ ਸੁਰੱਖਿਆ ਵਾਪਸ ਲੈਣ ਦੀ ਨਿੰਦਾ ਅਗਲੀ ਖ਼ਬਰ 2027 'ਚ ਭਗਵੰਤ ਮਾਨ ਮੁੜ ਹੋਣਗੇ ਮੁੱਖ ਮੰਤਰੀ ਚਿਹਰਾ, ‘ਆਪ’ ਨੇ ਵੀਡੀਓ ਜਾਰੀ ਕਰ ਦਿੱਤੇ ਸੰਕੇਤ