04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਦਿੱਲੀ ਗੁਰਦੁਆਰਾ ਪ੍ਰਬੰਧਕ ਅਧਿਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ

ਨਵੀਂ ਦਿੱਲੀ, 24 ਫਰਵਰੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਅਧਿਕਾਰੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਉਨ੍ਹਾਂ ਨੂੰ 27 ਫਰਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ...

ਅਜੀਤ ਡੈਸਕ 24-02-2026

ਨਵੀਂ ਦਿੱਲੀ, 24 ਫਰਵਰੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਅਧਿਕਾਰੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਉਨ੍ਹਾਂ ਨੂੰ 27 ਫਰਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਗਿਆ ਹੈ। ਦੱਸ ਦੇਈਏ ਕਿ ਉਨ੍ਹਾਂ ਨੂੰ ਪਹਿਲਾਂ ਵੀ ਇਕ ਵਾਰ ਤਲਬ ਕੀਤਾ ਗਿਆ ਸੀ ਅਤੇ ਉਨ੍ਹਾਂ ਨੇ ਲਿਖਤੀ ਸਪੱਸ਼ਟੀਕਰਨ ਦਿੱਤਾ ਸੀ। ਇਸ ਦੌਰਾਨ ਪ੍ਰਧਾਨ ਅਤੇ ਉਪ ਪ੍ਰਧਾਨ ਪਹਿਲਾਂ ਪੇਸ਼ ਨਹੀਂ ਹੋਏ ਸਨ। ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਨਰਲ ਹਾਊਸ ਨਾ ਬੁਲਾਉਣ ਦੇ ਹੁਕਮ ਦੀ ਉਲੰਘਣਾ ਨਾਲ ਸੰਬੰਧਿਤ ਹੈ।

ਪਿਛਲੀ ਖ਼ਬਰ ਮਾੱਲ ਦੀ ਪਾਰਕਿੰਗ ’ਚੋਂ ਮਿਲੀ ਵਿਅਕਤੀ ਦੀ ਮ੍ਰਿਤਕ ਦੇਹ, ਜਾਂਚ ’ਚ ਲੱਗੀ ਪੁਲਿਸ ਅਗਲੀ ਖ਼ਬਰ ⭐ਮਾਣਕ-ਮੋਤੀ ⭐