04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਕੈਲਗਰੀ ਉੱਤਰ ਪੂਰਬੀ ਇਲਾਕੇ ਵਿਚ ਜਬਰਨ ਵਸੂਲੀ ਵਾਲਿਆਂ ਨੇ ਦੱਖਣੀ ਏਸ਼ੀਆਈ ਭਾਈਚਾਰੇ ਦੇ ਪਰਿਵਾਰਾਂ ’ਤੇ ਚਲਾਈਆਂ ਗੋਲੀਆਂ

ਕੈਲਗਰੀ, 24 ਫਰਵਰੀ (ਜਸਜੀਤ ਸਿੰਘ ਧਾਮੀ)-ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਇਲਾਕੇ ਉੱਤਰ-ਪੂਰਬੀ ਵਿਚ ‌ਫਿਰੌਤੀਆਂ ਮੰਗਣ ਤੋਂ ਬਾਅਦ ਦੋ ਦੱਖਣੀ ਏਸ਼ੀਆਈ ਭਾਈਚਾਰੇ ਦੇ ਘਰਾਂ ’ਤੇ ਗੋਲੀਆਂ....

ਅਜੀਤ ਡੈਸਕ 24-02-2026

ਕੈਲਗਰੀ, 24 ਫਰਵਰੀ (ਜਸਜੀਤ ਸਿੰਘ ਧਾਮੀ)-ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਇਲਾਕੇ ਉੱਤਰ-ਪੂਰਬੀ ਵਿਚ ‌ਫਿਰੌਤੀਆਂ ਮੰਗਣ ਤੋਂ ਬਾਅਦ ਦੋ ਦੱਖਣੀ ਏਸ਼ੀਆਈ ਭਾਈਚਾਰੇ ਦੇ ਘਰਾਂ ’ਤੇ ਗੋਲੀਆਂ ਚਲਾਈਆਂ ਗਈਆ ਹਨ। ਕੈਲਗਰੀ ਪੁਲਿਸ ਸਰਵਿਸ ਦੇ ਡਿਪਟੀ ਚੀਫ਼ ਆਸਿਫ਼ ਰਸ਼ੀਦ ਨੇ ਦੱਸਿਆ ਹੈ ਕਿ ਗੋਲੀਆਂ ਚੱਲਣ ਵਾਲੇ ਘਰਾਂ ਵਿਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪੁਲਿਸ ਕਮਿਉਨਟੀ ਦੀ ਸਹਾਇਤਾ ਲਈ ਹਰ ਸਮੇਂ ਹਾਜ਼ਰ ਹੈ। ਇਥੇ ਦੱਸਣਾ ਬਣਦਾ ਹੈ ਕਿ ਹੁਣ ਤੱਕ ਜਬਰਨ ਵਸੂਲੀ ਨਾਲ ਸੰਬੰਧਿਤ 28 ਘਟਨਾਵਾਂ ਦੀ ਪੁਸ਼ਟੀ ਹੋਈ ਹੈ, ਇਨ੍ਹਾਂ ਵਿਚੋਂ 13 ਗੋਲੀਬਾਰੀ ਦੀਆਂ ਘਟਨਾਵਾਂ ਹਨ।

ਪਿਛਲੀ ਖ਼ਬਰ ਟਾਵਰ ਮੋਰਚਾ ਸਮਾਣਾ- ਧਰਮ ਯੁੱਧ ਮੋਰਚੇ ਨੂੰ ਲੈ ਕੇ ਸਥਿਤੀ ਤਣਾਅਪੂਰਨ ਅਗਲੀ ਖ਼ਬਰ ਪੰਜਾਬ ਦੇ ਚੋਣ ਅਧਿਕਾਰੀ ਅੱਜ ਪਹੁੰਚਣਗੇ ਦਿੱਲੀ