05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਕੰਗਨਾ ਰਣੌਤ ਦੀ ਬਠਿੰਡਾ ਅਦਾਲਤ ਵਿਚ ਪੇਸ਼ੀ ਅੱਜ

ਬਠਿੰਡਾ, 24 ਫਰਵਰੀ (ਸੱਤਪਾਲ ਸਿੰਘ ਸਿਵੀਆਂ)-ਕਿਸਾਨ ਔਰਤਾਂ ਖ਼ਿਲਾਫ਼ ਵਿਵਾਦਤ ਟਿੱਪਣੀ ਕਰਨ ਦੇ ਮਾਮਲੇ ਵਿਚ ਮਾਣਹਾਨੀ ਕੇਸ ਦੇ ਸਾਹਮਣਾ ਕਰ ਰਹੀ ਬਾਲੀਵੁੱਡ ਫਿਲਮ ਅਦਾਕਾਰਾ ਤੇ....

ਅਜੀਤ ਡੈਸਕ 24-02-2026

ਬਠਿੰਡਾ, 24 ਫਰਵਰੀ (ਸੱਤਪਾਲ ਸਿੰਘ ਸਿਵੀਆਂ)-ਕਿਸਾਨ ਔਰਤਾਂ ਖ਼ਿਲਾਫ਼ ਵਿਵਾਦਤ ਟਿੱਪਣੀ ਕਰਨ ਦੇ ਮਾਮਲੇ ਵਿਚ ਮਾਣਹਾਨੀ ਕੇਸ ਦੇ ਸਾਹਮਣਾ ਕਰ ਰਹੀ ਬਾਲੀਵੁੱਡ ਫਿਲਮ ਅਦਾਕਾਰਾ ਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ ਵਿਚ ਪੇਸ਼ੀ ਹੈ। ਬੇਸ਼ੱਕ ਉਨ੍ਹਾਂ ਦੇ ਹਰ ਵਾਰ ਦੀ ਤਰ੍ਹਾਂ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤਣ ਦੀ ਉਮੀਦ ਹੈ ਪਰ ਦੂਜੇ ਪਾਸੇ ਵਕੀਲਾਂ ਦੀ ਬੀਤੇ ਕੱਲ੍ਹ ਤੋਂ ਚੱਲ ਰਹੀ ਸੂਬਾ ਪੱਧਰੀ ਹੜਤਾਲ ਦੇ ਕਾਰਨ ਇਸ ਮਾਮਲੇ ਵਿਚ ਸੁਣਵਾਈ ਦੀ ਬਜਾਏ ਅਗਲੀ ਤਾਰੀਖ਼ ਪੈਣ ਦੀ ਸੰਭਾਵਨਾ ਹੈ!

ਪਿਛਲੀ ਖ਼ਬਰ ਰਾਜਪਾਲ ਕਟਾਰੀਆ ਨੇ ਹੁਸ਼ਿਆਰਪੁਰ ਵਿਖੇ 'ਵਾਕ ਅਗੇਂਸਟ ਡਰੱਗਜ਼ ਪਦਯਾਤਰਾ' ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਏ.ਆਈ. ਸਮਿਟ ’ਚ ਪ੍ਰਦਰਸ਼ਨ ਮਾਮਲਾ: ਦਿੱਲੀ ਪੁਲਿਸ ਨੇ ਕੀਤੀ ਉਦੈ ਭਾਨੂ ਦੀ ਹਿਰਾਸਤ ਦੀ ਮੰਗ