06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਹੈਦਰਾਬਾਦ : ਘਰ ਵਿਚ ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀਆਂ ਲਾਸ਼ਾਂ ਬਰਾਮਦ

ਹੈਦਰਾਬਾਦ, 24 ਫਰਵਰੀ - ਹੈਦਰਾਬਾਦ ਦੇ ਅੰਬਰਪੇਟ ਪੁਲਿਸ ਸਟੇਸ਼ਨ ਦੀ ਹਦੂਦ ਅੰਦਰ ਇਕ ਘਰ ਵਿਚ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਮ੍ਰਿਤਕ ਪਾਏ ਗਏ। ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਮਾਮਲੇ...

ਅਜੀਤ ਡੈਸਕ 24-02-2026

ਹੈਦਰਾਬਾਦ, 24 ਫਰਵਰੀ - ਹੈਦਰਾਬਾਦ ਦੇ ਅੰਬਰਪੇਟ ਪੁਲਿਸ ਸਟੇਸ਼ਨ ਦੀ ਹਦੂਦ ਅੰਦਰ ਇਕ ਘਰ ਵਿਚ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਮ੍ਰਿਤਕ ਪਾਏ ਗਏ। ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਅੰਬਰਪੇਟ ਪੁਲਿਸ ਅਨੁਸਾਰ ਮ੍ਰਿਤਕਾਂ ਦੀ ਪਛਾਣ ਰਾਮ ਰਾਜ (55), ਮਾਧਵੀ (50) ਅਤੇ ਸ਼ਸ਼ਾਂਕ (24) ਵਜੋਂ ਹੋਈ ਹੈ। ਅਸੀਂ ਹਾਲਾਤਾਂ ਦੀ ਜਾਂਚ ਕਰ ਰਹੇ ਹਾਂ।

ਪਿਛਲੀ ਖ਼ਬਰ ਸਰਕਾਰੀ ਜ਼ਮੀਨਾਂ 'ਤੇ ਖੇਤੀ ਕਰਦੇ ਕਿਸਾਨਾਂ ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮਿਲੇਗਾ ਮੁਆਵਜ਼ਾ-ਕੁਲਦੀਪ ਸਿੰਘ ਧਾਲੀਵਾਲ ਅਗਲੀ ਖ਼ਬਰ ਤੁਸੀਂ ਆਪਣੇ ਬੱਚਿਆਂ ਨੂੰ ਪੜਾਓ, ਬਾਕੀ ਜ਼ਿੰਮੇਵਾਰੀ ਮੇਰੀ ਹੋਵੇਗੀ- ਮੁੱਖ ਮੰਤਰੀ ਪੰਜਾਬ