08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਹਰਿਆਣਾ ਕਾਂਗਰਸ ਵਲੋਂ ਚੰਡੀਗੜ੍ਹ ਵਿਚ ਵਿਰੋਧ ਪ੍ਰਦਰਸ਼ਨ

ਚੰਡੀਗੜ੍ਹ, 25 ਫਰਵਰੀ (ਰਾਮ ਸਿੰਘ ਬਰਾੜ)- ਹਰਿਆਣਾ ਕਾਂਗਰਸ ਵਲੋਂ ਅੱਜ ਚੰਡੀਗੜ੍ਹ ਵਿਚ ਇਕ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਵਿਚ....

ਅਜੀਤ ਡੈਸਕ 25-02-2026

ਚੰਡੀਗੜ੍ਹ, 25 ਫਰਵਰੀ (ਰਾਮ ਸਿੰਘ ਬਰਾੜ)- ਹਰਿਆਣਾ ਕਾਂਗਰਸ ਵਲੋਂ ਅੱਜ ਚੰਡੀਗੜ੍ਹ ਵਿਚ ਇਕ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਵਿਚ ਹਰਿਆਣਾ ਕਾਂਗਰਸ ਦੇ ਇੰਚਾਰਜ ਬੀ.ਕੇ. ਹਰੀਪ੍ਰਸਾਦ ਅਤੇ ਸੂਬਾ ਪ੍ਰਧਾਨ ਰਾਓ ਨਰਿੰਦਰ ਸਿੰਘ, ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ, ਸੰਸਦ ਮੈਂਬਰ ਸਤਪਾਲ ਬ੍ਰਹਮਚਾਰੀ, ਸੰਸਦ ਮੈਂਬਰ ਵਰੁਣ ਮੁਲਾਣਾ, ਸੰਸਦ ਮੈਂਬਰ ਜੈਪ੍ਰਕਾਸ਼ ਜੇ.ਪੀ. ਸਮੇਤ ਲਗਭਗ ਦੋ ਦਰਜਨ ਵਿਧਾਇਕਾਂ ਅਤੇ ਵੱਡੀ ਗਿਣਤੀ ਵਿਚ ਵਰਕਰਾਂ ਨੇ ਇਸ ਵਿਰੋਧ ਪ੍ਰਦਰਸ਼ਨ ਵਿਚ ਹਿੱਸਾ ਲਿਆ। ਪੁਲਿਸ ਨੇ ਹਰਿਆਣਾ ਵਿਧਾਨ ਸਭਾ ਵੱਲ ਜਾ ਰਹੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ 3 ਪੁਲਿਸ ਸਟੇਸ਼ਨ ਲੈ ਗਈ।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਫ਼ਿਰੋਜ਼ਪੁਰ ਫੀਡਰ ਨਹਿਰ ਦੀ ਰੀਲਾਈਨਿੰਗ ਦਾ ਉਦਘਾਟਨ ਅਗਲੀ ਖ਼ਬਰ ਘਰੇਲੂ ਕਲੇਸ਼ ਕਾਰਨ ਨੌਜਵਾਨ ਵਲੋਂ ਖੁਦਕਸ਼ੀ