08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਵਿਕਰੀ ਤੋਂ ਹਟਾਇਆ ਗਿਆ ਐਨ.ਸੀ.ਈ.ਆਰ.ਟੀ. ਦੀ 8ਵੀਂ ਸਮਾਜਿਕ ਵਿਗਿਆਨ ਦੀ ਪਾਠ ਪੁਸਤਕ ਨੂੰ

ਨਵੀਂ ਦਿੱਲੀ, 25 ਫਰਵਰੀ - ਐਨਸੀਈਆਰਟੀ ਦੇ ਸੂਤਰਾਂ ਨੇ ਨਿਊਜ ਏਜੰਸੀ ਨੂੰ ਪੁਸ਼ਟੀ ਕੀਤੀ ਕਿ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਨਸੀਈਆਰਟੀ) ਦੀ ਨਵੀਂ ਕਲਾਸ 8ਵੀਂ ਸਮਾਜਿਕ ਵਿਗਿਆਨ

ਅਜੀਤ ਡੈਸਕ 25-02-2026

ਨਵੀਂ ਦਿੱਲੀ, 25 ਫਰਵਰੀ - ਐਨਸੀਈਆਰਟੀ ਦੇ ਸੂਤਰਾਂ ਨੇ ਨਿਊਜ ਏਜੰਸੀ ਨੂੰ ਪੁਸ਼ਟੀ ਕੀਤੀ ਕਿ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਨਸੀਈਆਰਟੀ) ਦੀ ਨਵੀਂ ਕਲਾਸ 8ਵੀਂ ਸਮਾਜਿਕ ਵਿਗਿਆਨ ਦੀ ਪਾਠ ਪੁਸਤਕ, ਜਿਸ ਵਿਚ "ਨਿਆਂਪਾਲਿਕਾ ਵਿਚ ਭ੍ਰਿਸ਼ਟਾਚਾਰ" ਬਾਰੇ ਇਕ ਭਾਗ ਸੀ, ਨੂੰ ਵਿਕਰੀ ਤੋਂ ਹਟਾ ਦਿੱਤਾ ਗਿਆ ਹੈ, ।
ਦੱਸ ਦਈਏ ਕਿ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਸੂਰਿਆ ਕਾਂਤ ਨੇ ਐਨ.ਸੀ.ਈ.ਆਰ.ਟੀ. ਦੀ 8ਵੀਂ ਜਮਾਤ ਦੀ ਪਾਠ ਪੁਸਤਕ ਵਿਚ "ਨਿਆਂਪਾਲਿਕਾ ਵਿਚ ਭ੍ਰਿਸ਼ਟਾਚਾਰ" ਬਾਰੇ ਇਕ ਭਾਗ ਸ਼ਾਮਿਲ ਕਰਨ 'ਤੇ ਨਾਰਾਜ਼ਗੀ ਪ੍ਰਗਟ ਕੀਤੀ । ਭਾਰਤ ਦੇ ਚੀਫ਼ ਜਸਟਿਸ ਨੇ ਕਿਹਾ ਕਿ ਕਿਸੇ ਨੂੰ ਵੀ ਨਿਆਂਪਾਲਿਕਾ ਨੂੰ ਬਦਨਾਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਅੱਜ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਸੀ.ਜੇ.ਆਈ. ਸੂਰਿਆ ਕਾਂਤ, ਜਸਟਿਸ ਵਿਪੁਲ ਐਮ. ਪੰਚੋਲੀ ਅਤੇ ਜਸਟਿਸ ਜੋਇਮਲਿਆ ਬਾਗਚੀ ਦੀ ਬੈਂਚ ਦੇ ਸਾਹਮਣੇ ਇਹ ਮੁੱਦਾ ਉਠਾਇਆ।

ਪਿਛਲੀ ਖ਼ਬਰ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਟਾਵਰ ਮੋਰਚਾ ਦਾ ਧਰਨਾ ਦੂਜੇ ਦਿਨ ਵੀ ਜਾਰੀ ਅਗਲੀ ਖ਼ਬਰ ਯੂਥ ਕਾਂਗਰਸ ਏਆਈ ਸਿਖ਼ਰ ਸੰਮੇਲਨ ਪ੍ਰਦਰਸ਼ਨ ਮਾਮਲਾ : ਅਦਾਲਤ ਵਲੋਂ ਚਾਰ ਮੁਲਜ਼ਮਾਂ ਦੀ ਪੁਲਿਸ ਹਿਰਾਸਤ 'ਤੇ ਫ਼ੈਸਲਾ ਸੁਰੱਖਿਅ...