10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਲਾਲ ਕਿਲ੍ਹੇ ਦੇ ਬਾਹਰ ਬੰਬ ਧਮਾਕੇ ਦੀ ਸਾਜ਼ਿਸ਼ ਦੇ ਸੰਬੰਧ ਵਿਚ 2 ਹੋਰ ਅੱਤਵਾਦੀ ਗ੍ਰਿਫ਼ਤਾਰ

ਨਵੀਂ ਦਿੱਲੀ , 25 ਫਰਵਰੀ - ਐਨ.ਆਈ.ਏ. ਨੇ ਦਿੱਲੀ ਦੇ ਲਾਲ ਕਿਲ੍ਹੇ ਦੇ ਬਾਹਰ ਬੰਬ ਧਮਾਕੇ ਦੀ ਸਾਜ਼ਿਸ਼ ਦੇ ਸੰਬੰਧ ਵਿਚ 2 ਹੋਰ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜੰਮੂ-ਕਸ਼ਮੀਰ ਦੇ ਗੰਦਰਬਲ ਦੇ ਰਹਿਣ ਵਾਲੇ ਜ਼ਮੀਰ ...

ਅਜੀਤ ਡੈਸਕ 25-02-2026

ਨਵੀਂ ਦਿੱਲੀ , 25 ਫਰਵਰੀ - ਐਨ.ਆਈ.ਏ. ਨੇ ਦਿੱਲੀ ਦੇ ਲਾਲ ਕਿਲ੍ਹੇ ਦੇ ਬਾਹਰ ਬੰਬ ਧਮਾਕੇ ਦੀ ਸਾਜ਼ਿਸ਼ ਦੇ ਸੰਬੰਧ ਵਿਚ 2 ਹੋਰ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜੰਮੂ-ਕਸ਼ਮੀਰ ਦੇ ਗੰਦਰਬਲ ਦੇ ਰਹਿਣ ਵਾਲੇ ਜ਼ਮੀਰ ਅਹਿਮਦ ਅਹਨਗਰ ਅਤੇ ਸ੍ਰੀਨਗਰ ਦੇ ਰਹਿਣ ਵਾਲੇ ਤੁਫੈਲ ਅਹਿਮਦ ਭੱਟ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਇਨ੍ਹਾਂ ਦੋਵਾਂ ਨੇ ਦਿੱਲੀ ਬੰਬ ਧਮਾਕੇ ਦੇ ਮਾਮਲੇ ਵਿਚ ਮੁੱਖ ਮੁਲਜ਼ਮਾਂ ਨੂੰ ਹਥਿਆਰ ਮੁਹੱਈਆ ਕਰਵਾਏ ਸਨ।ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੀ ਕੁੱਲ ਗਿਣਤੀ 11 ਹੋ ਗਈ ਹੈ।

ਪਿਛਲੀ ਖ਼ਬਰ ਮੇਰਾ ਜਨਮ ਉਸੇ ਦਿਨ ਹੋਇਆ ਸੀ ਜਦੋਂ ਭਾਰਤ ਨੇ ਇਜ਼ਰਾਈਲ ਨੂੰ ਰਸਮੀ ਤੌਰ 'ਤੇ ਮਾਨਤਾ ਦਿੱਤੀ ਸੀ - ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਟੀ -20 ਵਿਸ਼ਵ ਕੱਪ- ਸੁਪਰ 8- ਸ੍ਰੀ ਲੰਕਾ ਦੇ ਨਿਊਜ਼ੀਲੈਂਡ ਖਿਲਾਫ 5 ਓਵਰਾਂ ਤੋਂ ਬਾਅਦ 17/2