08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

14 ਮਾਰਚ ਨੂੰ ਪੰਜਾਬ ਦਾ ਦੌਰਾ ਕਰਨਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਨਵੀਂ ਦਿੱਲੀ, 26 ਫਰਵਰੀ- ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਪੰਜਾਬ ਦਾ ਦੌਰਾ ਕਰਨਗੇ। ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਗ੍ਰਹਿ ਮੰਤਰੀ ਅਮਿਤ ਸ਼ਾਹ...

ਅਜੀਤ ਡੈਸਕ 26-02-2026

ਨਵੀਂ ਦਿੱਲੀ, 26 ਫਰਵਰੀ- ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਪੰਜਾਬ ਦਾ ਦੌਰਾ ਕਰਨਗੇ। ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਰੈਲੀ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਹ ਰੈਲੀ ਮੋਗਾ ਪਿੰਡ ਤੋਂ ਸ਼ੁਰੂ ਹੋਵੇਗੀ, ਜਿਥੋਂ ਆਮ ਆਦਮੀ ਪਾਰਟੀ ਨੇ ਆਪਣੀ ਮੁਹਿੰਮ ਸ਼ੁਰੂ ਕੀਤੀ ਸੀ।

ਪਿਛਲੀ ਖ਼ਬਰ ਇੰਸਟਾਗ੍ਰਾਮ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਹੋਏ 100 ਮਿਲੀਅਨ ਫਾਲੋਅਰਜ਼ ਅਗਲੀ ਖ਼ਬਰ ਜ਼ਿਲ੍ਹਾ ਸੰਗਰੂਰ ਦਾ ਨੌਜਵਾਨ ਹੌਲਦਾਰ ਗੁਰਪ੍ਰੀਤ ਸਿੰਘ ਮਨੀਪੁਰ ’ਚ ਸ਼ਹੀਦ