08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਲਾਜ਼ਮੀ ਟੀ.ਈ.ਟੀ.ਖ਼ਿਲਾਫ਼ ਪੰਜਾਬ ਸਰਕਾਰ ਸੁਪਰੀਮ ਕੋਰਟ ’ਚ ਦਾਇਰ ਕਰੇਗੀ ਰਿਵਿਊ ਪਟੀਸ਼ਨ- ਸਿੱਖਿਆ ਮੰਤਰੀ

ਚੰਡੀਗੜ੍ਹ, 25 ਫਰਵਰੀ - ਅੱਜ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਾਜ਼ਮੀ ਟੀ.ਈ.ਟੀ. ਪ੍ਰੀਖਿਆ ਦੇ ਖਿਲਾਫ਼ ਸੂਬਾ ਸਰਕਾਰ ਸੁਪਰੀਮ...

ਅਜੀਤ ਡੈਸਕ 26-02-2026

ਚੰਡੀਗੜ੍ਹ, 25 ਫਰਵਰੀ- ਅੱਜ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਾਜ਼ਮੀ ਟੀ.ਈ.ਟੀ. ਪ੍ਰੀਖਿਆ ਦੇ ਖਿਲਾਫ਼ ਸੂਬਾ ਸਰਕਾਰ ਸੁਪਰੀਮ ਕੋਰਟ ਦਾ ਰੁਖ਼ ਅਖ਼ਤਿਆਰ ਕਰੇਗੀ ਤੇ ਇਕ ਰਿਵਿਊ ਪਟੀਸ਼ਨ ਦਾਇਰ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਅਧਿਆਪਕਾਂ ਦੇ ਹਿੱਤਾਂ ਦੇ ਨਾਲ ਖੜ੍ਹੀ ਹੈ।ਦੱਸ ਦੇਈਏ ਕਿ ਟੀ.ਈ.ਟੀ. ਦੇ ਲਾਜ਼ਮੀ ਹੋਣ ਕਾਰਨ ਅਧਿਆਪਕ ਯੂਨੀਅਨਾਂ ਖ਼ਫ਼ਾ ਸਨ।

ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ’ਚ ‘ਗੁਰੂ ਜੀ’ ਨੂੰ ਸਮਰਪਿਤ ਪ੍ਰੋਗਰਾਮ ਕਾਰਨ ਖੜ੍ਹਾ ਹੋਇਆ ਵਿਵਾਦ ਅਗਲੀ ਖ਼ਬਰ ਮੋਟਰਸਾਈਕਲ ਤੇ ਕਾਰ ਦੀ ਭਿਆਨਕ ਟੱਕਰ ਨਾਲ ਇਕ ਭਰਾ ਦੀ ਮੌਤ, ਦੂਜਾ ਗੰਭੀਰ ਜ਼ਖਮੀ