06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਅੱਜ ਮੈਂ ਪਰਮਾਤਮਾ ਦਾ ਕਰਦੀ ਹਾਂ ਧੰਨਵਾਦ- ਸੁਨੀਤਾ ਕੇਜਰੀਵਾਲ

ਚੰਡੀਗੜ੍ਹ, 27 ਫਰਵਰੀ - ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਘੁਟਾਲੇ ’ਚ ਅਦਾਲਤ ਵਲੋਂ ਬਰੀ ਕੀਤੇ ਜਾਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ....

ਅਜੀਤ ਡੈਸਕ 27-02-2026

ਚੰਡੀਗੜ੍ਹ, 27 ਫਰਵਰੀ - ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਘੁਟਾਲੇ ’ਚ ਅਦਾਲਤ ਵਲੋਂ ਬਰੀ ਕੀਤੇ ਜਾਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਮੈਂ ਅੱਜ ਪਰਮਾਤਮਾ ਦਾ ਧੰਨਵਾਦ ਕਰਨਾ ਚਾਹੁੰਦੀ ਹਾਂ। ਅਰਵਿੰਦ ਜੀ ਨੇ ਆਪਣੀ ਜ਼ਿੰਦਗੀ ਇਮਾਨਦਾਰੀ ਨਾਲ ਬਤੀਤ ਕੀਤੀ ਹੈ। ਪਰ ਇਨ੍ਹਾਂ ਲੋਕਾਂ (ਭਾਜਪਾ) ਨੇ ਅਰਵਿੰਦ ਜੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਜੇਲ੍ਹ ਭੇਜ ਦਿੱਤਾ। ਮੈਨੂੰ ਵਿਸ਼ਵਾਸ ਸੀ ਕਿ ਸੱਚਾਈ ਦੀ ਜਿੱਤ ਹੋਵੇਗੀ। ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਨਾ ਚਾਹੁੰਦੀ ਹਾਂ ਜੋ ਸਾਡੇ ਨਾਲ ਖੜ੍ਹੇ ਸਨ।

ਪਿਛਲੀ ਖ਼ਬਰ ਦਿਨ ਦਿਹਾੜੇ ਦੋ ਵਿਅਕਤੀਆਂ ਦਾ ਹੋਇਆ ਕਤਲ ਅਗਲੀ ਖ਼ਬਰ ਸੱਚਾਈ ਦੀ ਹਮੇਸ਼ਾ ਹੁੰਦੀ ਹੈ ਜਿੱਤ- ਮੁੱਖ ਮੰਤਰੀ ਪੰਜਾਬ