05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸੱਚਾਈ ਦੀ ਹਮੇਸ਼ਾ ਹੁੰਦੀ ਹੈ ਜਿੱਤ- ਦੀਪਕ ਬਾਲੀ

ਜਲੰਧਰ, 27 ਫਰਵਰੀ - ਕਥਿਤ ਸ਼ਰਾਬ ਘੁਟਾਲੇ ਮਾਮਲੇ ’ਚ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਦੇ ਬਰੀ ਹੋਣ ’ਤੇ ਆਮ ਆਦਮੀ ਪਾਰਟੀ ਦੇ ਨੇਤਾ ਦੀਪਕ ਬਾਲੀ ਨੇ ਕਿਹਾ ਕਿ...

ਅਜੀਤ ਡੈਸਕ 27-02-2026

ਜਲੰਧਰ, 27 ਫਰਵਰੀ - ਕਥਿਤ ਸ਼ਰਾਬ ਘੁਟਾਲੇ ਮਾਮਲੇ ’ਚ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਦੇ ਬਰੀ ਹੋਣ ’ਤੇ ਆਮ ਆਦਮੀ ਪਾਰਟੀ ਦੇ ਨੇਤਾ ਦੀਪਕ ਬਾਲੀ ਨੇ ਕਿਹਾ ਕਿ ਅੱਜ ਸੱਚਾਈ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਕੱਟੜ ਇਮਾਨਦਾਰੀ ਆਮ ਆਦਮੀ ਪਾਰਟੀ ਦਾ ਆਧਾਰ ਹੈ।

ਪਿਛਲੀ ਖ਼ਬਰ ਮੁੰਬਈ ਵਿਖੇ ਮਹਾਰਾਸ਼ਟਰ ਸਰਕਾਰ ਵਲੋਂ ‘ਨਗਾਰਾ ਫ਼ਤਹਿ ਦਾ’ ਗੀਤ ਲੋਕ ਅਰਪਣ ਅਗਲੀ ਖ਼ਬਰ ਆਮ ਆਦਮੀ ਪਾਰਟੀ ਲਗਾਤਾਰ ਵੱਧਦੀ ਰਹੇਗੀ ਅੱਗੇ- ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ