05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਦੇਸ਼ ਤੋਂ ਮੁਆਫ਼ੀ ਮੰਗਣ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ -ਅਮਨ ਅਰੋੜਾ

ਚੰਡੀਗੜ੍ਹ, 27 ਫਰਵਰੀ - ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਦਾ ਕਹਿਣਾ ਹੈ, "ਅਰਵਿੰਦ ਕੇਜਰੀਵਾਲ ਅਤੇ 'ਆਪ' ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਤਰ੍ਹਾਂ...

ਅਜੀਤ ਡੈਸਕ 27-02-2026

ਚੰਡੀਗੜ੍ਹ, 27 ਫਰਵਰੀ - ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਦਾ ਕਹਿਣਾ ਹੈ, "ਅਰਵਿੰਦ ਕੇਜਰੀਵਾਲ ਅਤੇ 'ਆਪ' ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਤਰ੍ਹਾਂ ਅਦਾਲਤ ਨੇ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰ ਆਗੂਆਂ ਨੂੰ ਸ਼ਰਾਬ ਘੁਟਾਲੇ ਵਿਚ ਬਰੀ ਕਰ ਦਿੱਤਾ ਹੈ... ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ..."।

ਪਿਛਲੀ ਖ਼ਬਰ ਅੱਜ ਪੂਰੇ ਦੇਸ਼ ਦੇ ਸਾਹਮਣੇ ਹੈ, ਅਰਵਿੰਦ ਕੇਜਰੀਵਾਲ ਦੀ 'ਕੱਟੜ ਇਮਾਨਦਾਰੀ' - ਆਤਿਸ਼ੀ ਅਗਲੀ ਖ਼ਬਰ ਮੋਗਾ ਪੁਲਿਸ ਦੀ ਵੱਡੀ ਕਾਰਵਾਈ: 5 ਪਿਸਟਲ, 6 ਮੈਗਜ਼ੀਨ ਤੇ ਕਾਰਤੂਸਾਂ ਸਮੇਤ 2 ਦੋਸ਼ੀ ਗ੍ਰਿਫਤਾਰ