04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਧਮਕੀ ਭਰੀ ਈਮੇਲ ਤੋਂ ਬਾਅਦ ਸਕੂਲ 'ਚ ਮਚਿਆ ਹੜਕੰਪ

ਬਾਬਾ ਬਕਾਲਾ ਸਾਹਿਬ, 27 ਫ਼ਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਰਾਇਲ ਕੈਂਬ੍ਰਿਜ ਸਕੂਲ ਬਿਆਸ ਨੂੰ ਆਈ ਧਮਕੀ ਭਰੀ ਮੇਲ ਤੋਂ ਬਾਅਦ ਸਕੂਲ ਵਿਚ ਪੁੱਜੀ ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਕਲਾਸ ਰੂਮਾਂ...

ਅਜੀਤ ਡੈਸਕ 27-02-2026

ਬਾਬਾ ਬਕਾਲਾ ਸਾਹਿਬ, 27 ਫ਼ਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਰਾਇਲ ਕੈਂਬ੍ਰਿਜ ਸਕੂਲ ਬਿਆਸ ਨੂੰ ਆਈ ਧਮਕੀ ਭਰੀ ਮੇਲ ਤੋਂ ਬਾਅਦ ਸਕੂਲ ਵਿਚ ਪੁੱਜੀ ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਕਲਾਸ ਰੂਮਾਂ ਵਿਚ ਸਰਚ ਅਭਿਆਨ ਚਲਾਇਆ ਜਾ ਰਿਹਾ।

ਪਿਛਲੀ ਖ਼ਬਰ ਆਤਿਸ਼ੀ ਵੀਡੀਓ ਵਿਵਾਦ : ਡੀ.ਜੀ.ਪੀ. ਗੌਰਵ ਯਾਦਵ ਤੇ ਗ੍ਰਹਿ ਸਕੱਤਰ ਦਿੱਲੀ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਸਾਹਮ... ਅਗਲੀ ਖ਼ਬਰ ਝੂਠੇ ਪਰਚਿਆਂ ਖ਼ਿਲਾਫ਼ ਡੀ.ਸੀ. ਦਫ਼ਤਰ ਅੰਮ੍ਰਿਤਸਰ ਸਾਹਿਬ ਵਿਖੇ ਵਿਸ਼ਾਲ ਮੁਜ਼ਾਹਰਾ