02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਮੰਤਰੀ ਅਨਿਲ ਵਿਜ ਨੂੰ ਮਿਲਣ ਪੁੱਜੇ ਮੁੱਖ ਮੰਤਰੀ ਹਰਿਆਣਾ

ਅੰਬਾਲਾ, 28 ਫਰਵਰੀ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ ਮੰਤਰੀ ਅਨਿਲ ਵਿਜ ਦੀ ਸਿਹਤ ਬਾਰੇ ਜਾਣਕਾਰੀ ਲੈਣ ਲਈ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਜਾ ਕੇ ਉਨ੍ਹਾਂ...

ਅਜੀਤ ਡੈਸਕ 28-02-2026

ਅੰਬਾਲਾ, 28 ਫਰਵਰੀ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ ਮੰਤਰੀ ਅਨਿਲ ਵਿਜ ਦੀ ਸਿਹਤ ਬਾਰੇ ਜਾਣਕਾਰੀ ਲੈਣ ਲਈ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਜਾ ਕੇ ਉਨ੍ਹਾਂ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਇਸ ਮੌਕੇ ਊਰਜਾ ਮੰਤਰੀ ਅਨਿਲ ਵਿਜ, ਉਨ੍ਹਾਂ ਦੇ ਭਰਾ ਰਾਜਿੰਦਰ ਵਿਜ ਅਤੇ ਕਪਿਲ ਵਿਜ ਨੇ ਮੁੱਖ ਮੰਤਰੀ ਦਾ ਸ਼ਾਲ ਭੇਟ ਕਰਕੇ ਸਤਿਕਾਰ ਸਹਿਤ ਸਵਾਗਤ ਕੀਤਾ।

ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਅਗਲੀ ਖ਼ਬਰ ਬਦਮਾਸ਼ਾਂ ਨੇ ਕੀਤੀ ਡਾਕਟਰ ਦੇ ਘਰ ’ਤੇ ਗੋਲੀਬਾਰੀ