02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਇਕ ਮਾਰਚ ਤੋਂ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, 28 ਫਰਵਰੀ (ਪ੍ਰੋ. ਅਵਤਾਰ ਸਿੰਘ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਇਕ ਹੁਕਮ ਮੁਤਾਬਕ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਡ ਅਤੇ ਮਾਨਤਾ ਪ੍ਰਾਪਤ ਸਮੂਹ ਪ੍ਰਾਇਮਰੀ....

ਅਜੀਤ ਡੈਸਕ 28-02-2026

ਚੰਡੀਗੜ੍ਹ, 28 ਫਰਵਰੀ (ਪ੍ਰੋ. ਅਵਤਾਰ ਸਿੰਘ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਇਕ ਹੁਕਮ ਮੁਤਾਬਕ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਡ ਅਤੇ ਮਾਨਤਾ ਪ੍ਰਾਪਤ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ 1 ਮਾਰਚ ਤੋਂ 31 ਮਾਰਚ ਤੱਕ ਸਵੇਰੇ 8.30 ਤੋਂ 2.30 ਵਜੇ ਤੱਕ ਅਤੇ ਸਮੂਹ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ 2.50 ਵਜੇ ਤੱਕ ਹੋਵੇਗਾ।

ਪਿਛਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਨਮਸਤਕ ਹੋਏ ਮਜੀਠੀਆ,ਜਥੇਦਾਰ ਬਾਬਾ ਟੇਕ ਸਿੰਘ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਏ.ਆਈ. ਸਮਿਟ ਹੰਗਾਮੇ ਮਾਮਲੇ ’ਚ ਉਦੈ ਭਾਨੂ ਚਿਬ ਨੂੰ ਮਿਲੀ ਜ਼ਮਾਨਤ