02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਪ੍ਰਧਾਨ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਚਾਰ ਬੁਲਾਰਿਆਂ ਦੀ ਕੀਤੀ ਨਿਯੁਕਤੀ

ਅੰਮ੍ਰਿਤਸਰ, 28 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ਼੍ਰੋਮਣੀ ਕਮੇਟੀ ਦੇ ਪੱਖ ਨੂੰ ਮੀਡੀਆ ਰਾਹੀਂ ਸੰਗਤਾਂ ਤੱਕ ਪਹੁੰਚਾਉਣ ਲਈ....

ਅਜੀਤ ਡੈਸਕ 28-02-2026

ਅੰਮ੍ਰਿਤਸਰ, 28 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ਼੍ਰੋਮਣੀ ਕਮੇਟੀ ਦੇ ਪੱਖ ਨੂੰ ਮੀਡੀਆ ਰਾਹੀਂ ਸੰਗਤਾਂ ਤੱਕ ਪਹੁੰਚਾਉਣ ਲਈ ਚਾਰ ਬੁਲਾਰਿਆਂ ਦੀ ਨਿਯੁਕਤੀ ਕੀਤੀ ਗਈ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਨਿਯੁਕਤ ਕੀਤੇ ਚਾਰ ਬੁਲਾਰਿਆਂ ਵਿਚ ਗੁਰਪ੍ਰੀਤ ਸਿੰਘ ਝੱਬਰ ਅੰਤਰਿੰਗ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਐਡਵੋਕੇਟ ਅਮਨਵੀਰ ਸਿੰਘ ਸਿਆਲੀ ਕਾਨੂੰਨੀ ਸਲਾਹਕਾਰ ਸ਼ਾਮਿਲ ਹਨ।

ਪਿਛਲੀ ਖ਼ਬਰ ਗੁਰਦੁਆਰਾ ਗੁਪਤਸਰ ਸਾਹਿਬ ਛੱਤਿਆਣਾ (ਸ੍ਰੀ ਮੁਕਤਸਰ ਸਾਹਿਬ) ਤੋਂ 7 ਦਿਨਾਂ 16ਵਾਂ ਮਹਾਨ ਨਗਰ ਕੀਰਤਨ ਆਰੰਭ ਅਗਲੀ ਖ਼ਬਰ ਥ੍ਰੀ ਵੀਲ੍ਹਰ ਤੇ ਟਿੱਪਰ ਦੀ ਟੱਕਰ 'ਚ ਇਕ ਦੀ ਮੌਤ