02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਕਾਰ ਅਤੇ ਈ ਰਿਕਸ਼ੇ ਦੀ ਟੱਕਰ ਵਿਚ ਦੋਵੇਂ ਚਾਲਕ ਗੰਭੀਰ ਜ਼ਖਮੀ

ਸ੍ਰੀ ਮੁਕਤਸਰ ਸਾਹਿਬ, 27 ਫਰਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ ’ਤੇ ਡੇਰਾ ਬਿਆਸ ਦੇ ਸਾਹਮਣੇ ਕਾਰ ਅਤੇ ਈ ਰਿਕਸ਼ੇ ਦੀ ਟੱਕਰ ਵਿਚ ਦੋਵੇਂ ਚਾਲਕ ਗੰਭੀਰ...

ਅਜੀਤ ਡੈਸਕ 28-02-2026

ਸ੍ਰੀ ਮੁਕਤਸਰ ਸਾਹਿਬ, 27 ਫਰਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ ’ਤੇ ਡੇਰਾ ਬਿਆਸ ਦੇ ਸਾਹਮਣੇ ਕਾਰ ਅਤੇ ਈ ਰਿਕਸ਼ੇ ਦੀ ਟੱਕਰ ਵਿਚ ਦੋਵੇਂ ਚਾਲਕ ਗੰਭੀਰ ਜ਼ਖਮੀ ਹੋ ਗਏ ਹਨ। ਕਾਰ ਅਤੇ ਆਟੋ ਡੂੰਘੇ ਖਤਾਨਾਂ ਵਿਚ ਜਾ ਡਿੱਗੇ। ਦੋਵੇਂ ਗੰਭੀਰ ਜ਼ਖ਼ਮੀਆਂ ਨੂੰ ਸੜਕ ਸੁਰੱਖਿਆ ਫੋਰਸ ਵਲੋਂ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਆਟੋ ਚਾਲਕ ਦੀ ਹਾਲਤ ਬੇਹੱਦ ਗੰਭੀਰ ਦੱਸੀ ਜਾ ਰਹੀ ਹੈ। ਇਸ ਮੁੱਖ ਸੜਕ ’ਤੇ ਆਏ ਦਿਨ ਹਾਦਸੇ ਵਾਪਰ ਰਹੇ ਹਨ।

ਪਿਛਲੀ ਖ਼ਬਰ ਅੱਜ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਤੇ ਲਾਲਜੀਤ ਸਿੰਘ ਭੁੱਲਰ ਕਰਨਗੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨਾਲ ਮੁਲ... ਅਗਲੀ ਖ਼ਬਰ ਕਾਂਗਰਸ ਵਲੋਂ ਬਰਨਾਲਾ ਵਿਖੇ ਮਨਰੇਗਾ ਮਜ਼ਦੂਰ ਕਿਸਾਨ ਬਚਾਓ ਮਹਾ ਰੈਲੀ ਦੇਖੋ ਤਸਵੀਰਾਂ