ਭਾਈਰੂਪਾ (ਬਠਿੰਡਾ),28 ਫਰਵਰੀ (ਵਰਿੰਦਰ ਲੱਕੀ)- ਅੱਜ ਜ਼ਿਲ੍ਹਾ ਬਠਿੰਡਾ ਦੇ ਕਸਬਾ ਭਾਈਰੂਪਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ਚ ਸੰਬੋਧਨ ਕਰਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ 2027 ਵਿਧਾਨ ਸਭਾ ਚੋਣਾਂ ਲਈ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਉਨ੍ਹਾਂ ਇਸ ਮੌਕੇ ਹਲਕਾ ਇੰਚਾਰਜ਼ ਹਰਿੰਦਰ ਮਹਿਰਾਜ਼ ਦੀ ਸ਼ਲਾਘਾ ਕੀਤੀ ਤੇ ਸਰਕਾਰ ਬਣਨ ਤੇ ਵੱਡਾ ਅਹੁੱਦਾ ਦੇਣ ਦਾ ਐਲਾਨ ਕੀਤਾ।
ਤਾਜ਼ਾ ਖ਼ਬਰਾਂ
Free
ਸੁਖਬੀਰ ਨੇ ਸਿਕੰਦਰ ਸਿੰਘ ਮਲੂਕਾ ਨੂੰ 27 ਵਿਧਾਨ ਸਭਾ ਚੋਣਾਂ ਲਈ ਐਲਾਨਿਆ ਉਮੀਦਵਾਰ
ਭਾਈਰੂਪਾ (ਬਠਿੰਡਾ),28 ਫਰਵਰੀ (ਵਰਿੰਦਰ ਲੱਕੀ)- ਅੱਜ ਜ਼ਿਲ੍ਹਾ ਬਠਿੰਡਾ ਦੇ ਕਸਬਾ ਭਾਈਰੂਪਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ਚ ਸੰਬੋਧਨ ਕਰਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਅਕਾਲੀ ਆਗੂ...
ਅਜੀਤ ਡੈਸਕ
28-02-2026