01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਹਰਸ਼ ਅਰੋੜਾ ਐਜੂਕੇਸ਼ਨ ਵਿੰਗ ਦੇ ਹਲਕਾ ਕੋਆਰਡੀਨੇਟਰ ਨਿਯੁਕਤ

ਅੰਮ੍ਰਿਤਸਰ, 28 ਫਰਵਰੀ- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਰਸ਼ ਅਰੋੜਾ ਨੂੰ ਐਜੂਕੇਸ਼ਨ ਵਿੰਗ ਦਾ ਹਲਕਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਸੋਸ਼ਲ ਮੀਡੀਆ ਉਤੇ ਇਕ ਪੋਸਟ ਪਾ ਕੇ...

ਅਜੀਤ ਡੈਸਕ 28-02-2026

ਅੰਮ੍ਰਿਤਸਰ, 28 ਫਰਵਰੀ- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਰਸ਼ ਅਰੋੜਾ ਨੂੰ ਐਜੂਕੇਸ਼ਨ ਵਿੰਗ ਦਾ ਹਲਕਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਸੋਸ਼ਲ ਮੀਡੀਆ ਉਤੇ ਇਕ ਪੋਸਟ ਪਾ ਕੇ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨ ਜੋਤ ਨੇ ਇਸਦੀ ਜਾਣਕਾਰੀ ਦਿੱਤੀ। ਉਨ੍ਹਾਂ ਨਾਲ ਹੀ ਇਹ ਵੀ ਲਿਖਿਆ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਹਰਸ਼ ਅਰੋੜਾ ਇਸ ਜ਼ਿੰਮੇਵਾਰੀ ਨੂੰ ਬਹੁਤ ਹੀ ਤਨਦੇਹੀ ਨਾਲ ਨਿਭਾਉਣਗੇ।

ਪਿਛਲੀ ਖ਼ਬਰ ਖਤਰੇ 'ਚ ਇਜ਼ਰਾਇਲ 'ਚ ਰਹਿੰਦੇ 40,000 ਭਾਰਤੀ, ਇੰਡੀਅਨ ਦੂਤਾਵਾਸ ਨੇ ਜਾਰੀ ਕੀਤੀਆਂ ਇਹ ਹਦਾਇਤਾਂ ਅਗਲੀ ਖ਼ਬਰ 2.5 ਕਿਲੋ ਆਰਡੀਐਕਸ ਨਾਲ ਲੈਸ ਆਈ.ਈ.ਡੀ.ਸਣੇ 2 ਕਾਬੂ, ਹਥਿਆਰ ਵੀ ਬਰਾਮਦ