31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਅਮਰੀਕਾ ਤੇ ਇਜ਼ਰਾਇਲ ਵਲੋਂ ਈਰਾਨ ਉਤੇ ਹਮਲਿਆਂ ਵਿਚ 57 ਵਿਦਿਆਰਥਣਾਂ ਦੀ ਮੌਤ, ਕਈ ਜ਼ਖਮੀ

ਦੁਬਈ, 28 ਫਰਵਰੀ- ਅਮਰੀਕਾ ਤੇ ਇਜ਼ਰਾਇਲ ਨੇ ਸਵੇਰ ਤੋਂ ਹੀ ਈਰਾਨ ਉਤੇ ਹਵਾਈ ਹਮਲੇ ਜਾਰੀ ਰੱਖੇ ਹਨ। ਇਹ ਹਮਲੇ ਈਰਾਨ ਦੀ ਰਾਜਧਾਨੀ ਤਹਿਰਾਨ ਤੋਂ ਇਲਾਵਾ ਹੋਰ ਵੀ ਪ੍ਰਮੁੱਖ ਸ਼ਹਿਰਾਂ...

ਅਜੀਤ ਡੈਸਕ 28-02-2026

ਦੁਬਈ, 28 ਫਰਵਰੀ- ਅਮਰੀਕਾ ਤੇ ਇਜ਼ਰਾਇਲ ਨੇ ਸਵੇਰ ਤੋਂ ਹੀ ਈਰਾਨ ਉਤੇ ਹਵਾਈ ਹਮਲੇ ਜਾਰੀ ਰੱਖੇ ਹਨ। ਇਹ ਹਮਲੇ ਈਰਾਨ ਦੀ ਰਾਜਧਾਨੀ ਤਹਿਰਾਨ ਤੋਂ ਇਲਾਵਾ ਹੋਰ ਵੀ ਪ੍ਰਮੁੱਖ ਸ਼ਹਿਰਾਂ ਉਤੇ ਕੀਤੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਇਨ੍ਹਾਂ ਹਮਲਿਆਂ ਵਿਚ 57 ਵਿਦਿਆਰਥਣਾਂ ਸਣੇ ਹੁਣ ਤੱਕ 70 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 57 ਜ਼ਖਮੀ ਹੋਏ ਹਨ। ਇਸਦੇ ਜਵਾਬ ਵਿਚ ਈਰਾਨ ਨੇ ਵੀ ਇਜ਼ਰਾਇਲ ਦੇ ਪ੍ਰਮੁੱਖ ਸ਼ਹਿਰਾਂ ਉਤੇ ਆਪਣੇ ਹਮਲੇ ਜਾਰੀ ਰੱਖੇ ਹਨ।

ਪਿਛਲੀ ਖ਼ਬਰ ਮੱਧ ਪੂਰਬ ਸੰਕਟ : ਵਿਦੇਸ਼ ਮੰਤਰੀ ਜੈਸ਼ੰਕਰ ਨੇ ਈਰਾਨ ਅਤੇ ਇਜ਼ਰਾਈਲ ਦੇ ਵਿਦੇਸ਼ ਮੰਤਰੀਆਂ ਨਾਲ ਗੱਲਬਾਤ ਕੀਤੀ ਅਗਲੀ ਖ਼ਬਰ ਟੀ-20 ਵਿਸ਼ਵ ਕੱਪ- ਪਾਕਿਸਤਾਨ ਨੇ ਸ੍ਰੀਲੰਕਾ ਨੂੰ 5 ਦੌੜਾਂ ਨਾਲ ਹਰਾਇਆ