31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਟੀ-20 ਵਿਸ਼ਵ ਕੱਪ ਸੁਪਰ-8 ਵਿਚ ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਅਹਿਮ ਮੁਕਾਬਲਾ ਅੱਜ

ਕੋਲਕਾਤਾ, 1 ਮਾਰਚ - ਟੀ-20 ਵਿਸ਼ਵ ਕੱਪ ਸੁਪਰ-8 ਵਿਚ ਭਾਰਤ ਅਤੇ ਵੈਸਟਇੰਡੀਜ਼ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਅਹਿਮ ਮੁਕਾਬਲਾ ਅੱਜ ਹੋਵੇਗਾ। ਕੋਲਕਾਤਾ ਦੇ ਈਡਨ ਗਾਰਡਨਜ਼ ਵਿਚ ਇਹ ਮੈਚ...

ਅਜੀਤ ਡੈਸਕ 01-03-2026

 ਕੋਲਕਾਤਾ, 1 ਮਾਰਚ - ਟੀ-20 ਵਿਸ਼ਵ ਕੱਪ ਸੁਪਰ-8 ਵਿਚ ਭਾਰਤ ਅਤੇ ਵੈਸਟਇੰਡੀਜ਼ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਅਹਿਮ ਮੁਕਾਬਲਾ ਅੱਜ ਹੋਵੇਗਾ। ਕੋਲਕਾਤਾ ਦੇ ਈਡਨ ਗਾਰਡਨਜ਼ ਵਿਚ ਇਹ ਮੈਚ ਰਾਤ 7 ਵਜੇ ਖੇਡਿਆ ਜਾਵੇਗਾ। ਇਸ ਮੈਚ ਦੀ ਜੇਤੂ ਟੀਮ ਸੈਮੀਫਾਈਨਲ ਵਿਚ ਪ੍ਰਵੇਸ਼ ਕਰੇਗੀ ਜਦਕਿ ਹਾਰਨ ਵਾਲੀ ਟੀਮ ਬਾਹਰ ਹੋ ਜਾਵੇਗੀ।

ਪਿਛਲੀ ਖ਼ਬਰ ਅਮਰੀਕਾ ਤੇ ਇਜ਼ਰਾਈਲ ਦੇ ਹਮਲੇ 'ਚ ਮਾਰਿਆ ਗਿਆ ਈਰਾਨ ਦਾ ਸੁਪਰੀਮ ਲੀਡਰ ਅਲੀ ਖਾਮੇਨੇਈ ਅਗਲੀ ਖ਼ਬਰ ਗੁਲਾਬ ਚੰਦ ਕਟਾਰੀਆ ਨੇ ਅੰਤਰਰਾਸ਼ਟਰੀ ਮੈਰਾਥਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ