30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਖਾਮੇਨੇਈ ਦੀ ਮੌਤ ਤੋਂ ਬਾਅਦ ਦਿੱਲੀ ਸਥਿਤ ਈਰਾਨੀ ਦੂਤਾਵਾਸ ਨੇ ਆਪਣਾ ਝੰਡਾ ਅੱਧਾ ਝੁਕਾਇਆ

ਨਵੀਂ ਦਿੱਲੀ, 1 ਮਾਰਚ - ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੀ ਮੌਤ ਤੋਂ ਬਾਅਦ ਦਿੱਲੀ ਸਥਿਤ ਈਰਾਨੀ ਦੂਤਾਵਾਸ ਨੇ ਆਪਣਾ ਝੰਡਾ ਅੱਧਾ ਝੁਕਾ ਦਿੱਤਾ ਹੈ। ਅਯਾਤੁੱਲਾ...

ਅਜੀਤ ਡੈਸਕ 01-03-2026

 ਨਵੀਂ ਦਿੱਲੀ, 1 ਮਾਰਚ - ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੀ ਮੌਤ ਤੋਂ ਬਾਅਦ ਦਿੱਲੀ ਸਥਿਤ ਈਰਾਨੀ ਦੂਤਾਵਾਸ ਨੇ ਆਪਣਾ ਝੰਡਾ ਅੱਧਾ ਝੁਕਾ ਦਿੱਤਾ ਹੈ। ਅਯਾਤੁੱਲਾ ਅਲੀ ਖਾਮੇਨੇਈ ਇਜ਼ਰਾਈਲੀ ਅਤੇ ਅਮਰੀਕੀ ਹਮਲਿਆਂ ਵਿਚ ਮਾਰਿਆ ਗਿਆ ਹੈ।

ਪਿਛਲੀ ਖ਼ਬਰ ਐਸਸੀ ਕਮਿਸ਼ਨ ਦੇ ਮੈਂਬਰ ਗੁਲਜਾਰ ਬੋਬੀ ਨੇ ਅਵਾਰਾ ਕੁੱਤਿਆਂ ਵਲੋਂ ਨੋਚੇ ਬੱਚੇ ਦਾ ਹਾਲ ਜਾਣਿਆ ਅਗਲੀ ਖ਼ਬਰ ਇਰਾਨ ਇਜ਼ਰਾਈਲ ਜੰਗ ਦਾ ਅਸਰ, ਅੰਮ੍ਰਿਤਸਰ-ਦੋਹਾ ਤੇ ਦੁਬਈ ਦੀ ਉਡਾਣ ਰੱਦ