29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਜਲੰਧਰ ਗੋਲੀ ਕਾਂਡ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਕਸ਼ਨ, ਏਸੀਪੀ ਅਤੇ ਐਸਐਚਓ ਮੁਅੱਤਲ

ਜਲੰਧਰ, 1 ਮਾਰਚ (ਦਵਿੰਦਰ) - ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਗੋਲੀ ਕਾਂਡ ਵਿਚ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਨੇ ਮਾਡਲ ਟਾਊਨ ਦੇ ਏਸੀਪੀ ਪਰਮਿੰਦਰ ਸਿੰਘ ਅਤੇ ਐਸਐਚਓ ਰਵਿੰਦਰ ਕੁਮਾਰ ਨੂੰ ਮੁਅੱਤਲ ਕਰ...

ਅਜੀਤ ਡੈਸਕ 01-03-2026

ਜਲੰਧਰ, 1 ਮਾਰਚ (ਦਵਿੰਦਰ) - ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਗੋਲੀ ਕਾਂਡ ਵਿਚ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਨੇ ਮਾਡਲ ਟਾਊਨ ਦੇ ਏਸੀਪੀ ਪਰਮਿੰਦਰ ਸਿੰਘ ਅਤੇ ਐਸਐਚਓ ਰਵਿੰਦਰ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਹੈ। ਹਾਲ ਹੀ ਵਿਚ, ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਨੇ ਇਕ ਡਾਕਟਰ ਦੀ ਕਾਰ ਅਤੇ ਘਰ 'ਤੇ ਗੋਲੀਆਂ ਚਲਾਈਆਂ ਸਨ। 

ਪਿਛਲੀ ਖ਼ਬਰ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਮਾੜੀ ਹਾਲਤ- ਨਾਇਬ ਸਿੰਘ ਸੈਣੀ ਅਗਲੀ ਖ਼ਬਰ ਤਾਮਿਲਨਾਡੂ : ਪ੍ਰਧਾਨ ਮੰਤਰੀ ਮੋਦੀ ਵਲੋਂ ਮਦੁਰਾਈ ਵਿਚ 4,400 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ