27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਗ੍ਰਹਿ ਮੰਤਰਾਲੇ ਨੇ ਈਰਾਨ ਹਮਲਿਆਂ ਦੇ ਮੱਦੇਨਜ਼ਰ ਸੰਭਾਵਿਤ ਹਿੰਸਾ ਵਿਰੁੱਧ ਚਿਤਾਵਨੀ ਦਿੰਦੇ ਹੋਏ ਰਾਜਾਂ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 2 ਮਾਰਚ - ਕੇਂਦਰੀ ਗ੍ਰਹਿ ਮੰਤਰਾਲੇ ਨੇ ਈਰਾਨ ਵਿਰੁੱਧ ਇਜ਼ਰਾਈਲ-ਅਮਰੀਕਾ ਦੇ ਹਮਲਿਆਂ ਦੇ ਮੱਦੇਨਜ਼ਰ ਭਾਰਤ ਵਿਚ ਸੰਭਾਵਿਤ ਹਿੰਸਾ ਵਿਰੁੱਧ ਚਿਤਾਵਨੀ ਦਿੰਦੇ ਹੋਏ ਰਾਜਾਂ ਨੂੰ ਪੱਤਰ ਲਿਖਿਆ...

ਅਜੀਤ ਡੈਸਕ 02-03-2026

 ਨਵੀਂ ਦਿੱਲੀ, 2 ਮਾਰਚ - ਕੇਂਦਰੀ ਗ੍ਰਹਿ ਮੰਤਰਾਲੇ ਨੇ ਈਰਾਨ ਵਿਰੁੱਧ ਇਜ਼ਰਾਈਲ-ਅਮਰੀਕਾ ਦੇ ਹਮਲਿਆਂ ਦੇ ਮੱਦੇਨਜ਼ਰ ਭਾਰਤ ਵਿਚ ਸੰਭਾਵਿਤ ਹਿੰਸਾ ਵਿਰੁੱਧ ਚਿਤਾਵਨੀ ਦਿੰਦੇ ਹੋਏ ਰਾਜਾਂ ਨੂੰ ਪੱਤਰ ਲਿਖਿਆ ਹੈ। ਅਧਿਕਾਰੀ ਨੇ ਦੱਸਿਆ ਕਿ ਇਹ ਪੱਤਰ 28 ਫਰਵਰੀ ਨੂੰ ਪ੍ਰਸਾਰਿਤ ਕੀਤਾ ਗਿਆ ਸੀ, ਜਿਸ ਵਿਚ ਰਾਜਾਂ ਨੂੰ "ਭੜਕਾਊ ਉਪਦੇਸ਼ ਦੇਣ ਵਾਲੇ ਈਰਾਨ ਪੱਖੀ ਕੱਟੜਪੰਥੀ ਪ੍ਰਚਾਰਕਾਂ" ਦੀ ਪਛਾਣ ਕਰਨ ਲਈ ਕਿਹਾ ਗਿਆ ਸੀ।

ਪਿਛਲੀ ਖ਼ਬਰ ਦਿੱਲੀ ਦੇ ਕਈ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਅਗਲੀ ਖ਼ਬਰ 'ਏਅਰਲਾਈਨਾਂ ਨਾਲ ਸੰਪਰਕ ਕਰਨਾ ਔਖਾ': ਆਈਜੀਆਈ ਹਵਾਈ ਅੱਡੇ 'ਤੇ ਫਸੇ ਯਾਤਰੀ