ਚੰਡੀਗੜ੍ਹ, 2 ਮਾਰਚ - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਇਕ ਪੋਸਟ ਸਾਂਝ ਕਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਰਬ ਦੇਸ਼ਾਂ ਦੇ ਵਿਚ ਲੜਾਈ ਲੱਗਣ ਕਰਕੇ ਬਹੁਤ ਸਾਰੇ ਪੰਜਾਬੀ ਇਨ੍ਹਾਂ ਮੁਲਕਾਂ ਵਿਚ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਐਨ.ਆਰ.ਆਈ. ਵਿੰਗ ਦੇ ਨੰਬਰ ਜਾਰੀ ਕਰ ਰਹੇ ਹਾਂ ਜੇ ਕੋਈ ਖੁਦ ਜਾਂ ਉਹਨਾਂ ਦੇ ਪਰਿਵਾਰ ਦਾ ਮੈਂਬਰ ਇਨ੍ਹਾਂ ਮੁਲਕਾਂ ਵਿੱਚ ਫਸਿਆ ਹੈ ਤਾਂ ਤੁਰੰਤ ਸੰਪਰਕ ਕਰੋ। ਉਨ੍ਹਾਂ ਕਿਹਾ ਕਿ ਮੈਂ ਵਿਦੇਸ਼ ਮੰਤਰਾਲੇ ਦੇ ਨਾਲ ਸੰਪਰਕ ਵਿਚ ਹਾਂ। ਜਲਦੀ ਉਹਨਾਂ ਨੂੰ ਅਸੀਂ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹਾਂ।
ਤਾਜ਼ਾ ਖ਼ਬਰਾਂ
Free
ਅਰਬ ਦੇਸ਼ਾਂ ’ਚ ਫਸੇ ਪੰਜਾਬੀਆਂ ਲਈ ਸੂਬਾ ਸਰਕਾਰ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ
ਚੰਡੀਗੜ੍ਹ, 2 ਮਾਰਚ - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਇਕ ਪੋਸਟ ਸਾਂਝ ਕਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਰਬ ਦੇਸ਼ਾਂ ਦੇ ਵਿਚ ਲੜਾਈ ਲੱਗਣ ਕਰਕੇ ਬਹੁਤ ਸਾਰੇ ਪੰਜਾਬੀ ਇਨ੍ਹਾਂ ਮੁਲਕਾਂ....
ਅਜੀਤ ਡੈਸਕ
02-03-2026