26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

9 ਮਾਰਚ ਤੱਕ ਸੈਲਾਨੀਆਂ ਲਈ ਬੰਦ ਰਹੇਗਾ ਬੀ.ਏ.ਪੀ.ਐਸ. ਹਿੰਦੂ ਮੰਦਰ, ਅਬੂ ਧਾਬੀ

ਅਬੂ ਧਾਬੀ, 2 ਮਾਰਚ - ਅਰਬ ਦੇਸ਼ਾਂ ਵਿਚਾਲੇ ਹੋ ਰਹੀ ਜੰਗ ਦੇ ਮੱਦੇਨਜ਼ਰ ਬੀ.ਏ.ਪੀ.ਐਸ. ਹਿੰਦੂ ਮੰਦਰ, ਅਬੂ ਧਾਬੀ ਨੇ ਇਕ ਬਿਆਨ ਜਾਰੀ ਕੀਤਾ ਹੈ। ਮੰਦਰ ਨੇ ਕਿਹਾ ਕਿ ਮੌਜੂਦਾ....

ਅਜੀਤ ਡੈਸਕ 02-03-2026

ਅਬੂ ਧਾਬੀ, 2 ਮਾਰਚ - ਅਰਬ ਦੇਸ਼ਾਂ ਵਿਚਾਲੇ ਹੋ ਰਹੀ ਜੰਗ ਦੇ ਮੱਦੇਨਜ਼ਰ ਬੀ.ਏ.ਪੀ.ਐਸ. ਹਿੰਦੂ ਮੰਦਰ, ਅਬੂ ਧਾਬੀ ਨੇ ਇਕ ਬਿਆਨ ਜਾਰੀ ਕੀਤਾ ਹੈ। ਮੰਦਰ ਨੇ ਕਿਹਾ ਕਿ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੇ ਅਨੁਸਾਰ, ਸਾਵਧਾਨੀ ਦੇ ਤੌਰ 'ਤੇ ਹਿੰਦੂ ਮੰਦਰ, ਅਬੂ ਧਾਬੀ ਸੋਮਵਾਰ 9 ਮਾਰਚ ਤੱਕ ਸੈਲਾਨੀਆਂ ਲਈ ਬੰਦ ਰਹੇਗਾ। ਇਸ ਸਮੇਂ ਦੌਰਾਨ ਸਵਾਮੀ ਸ਼ਾਂਤੀ, ਸੁਰੱਖਿਆ ਅਤੇ ਸਾਰਿਆਂ ਦੀ ਭਲਾਈ ਲਈ ਮੰਦਰ ਦੇ ਅੰਦਰ ਪ੍ਰਾਰਥਨਾਵਾਂ ਕਰਦੇ ਰਹਿਣਗੇ।

ਪਿਛਲੀ ਖ਼ਬਰ ਪੰਜਾਬੀ ਮੂਲ ਦੇ ਕੈਨੇਡੀਅਨ ਕ੍ਰਿਕਟਰ ਯੁਵਰਾਜ ਸਮਰਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਅਗਲੀ ਖ਼ਬਰ ਖੇਮਕਰਨ ਸਰਹੱਦ ਤੋਂ ਬੀ. ਐਸ. ਐਫ. ਨੇ ਇਕ ਪਾਕਿਸਤਾਨੀ ਤਸਕਰ ਨੂੰ ਹੈਰੋਇਨ ਸਮੇਤ ਕੀਤਾ ਕਾਬੂ