26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਪੰਜਾਬੀ ਮੂਲ ਦੇ ਕੈਨੇਡੀਅਨ ਕ੍ਰਿਕਟਰ ਯੁਵਰਾਜ ਸਮਰਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 2 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬੀ ਮੂਲ ਦੇ ਕੈਨੇਡੀਅਨ ਨੌਜਵਾਨ ਕ੍ਰਿਕਟਰ ਯੁਵਰਾਜ ਸਮਰਾ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ...

ਅਜੀਤ ਡੈਸਕ 02-03-2026

 ਅੰਮ੍ਰਿਤਸਰ, 2 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬੀ ਮੂਲ ਦੇ ਕੈਨੇਡੀਅਨ ਨੌਜਵਾਨ ਕ੍ਰਿਕਟਰ ਯੁਵਰਾਜ ਸਮਰਾ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸੂਚਨਾ ਅਧਿਕਾਰੀ ਰਣਧੀਰ ਸਿੰਘ ਵਰਪਾਲ ਤੇ ਸਹਾਇਕ ਅਧਿਕਾਰੀ ਤਜਿੰਦਰ ਸਿੰਘ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਯੁਵਰਾਜ ਸਮਰਾ ਭਾਵੇਂ ਕੈਨੇਡਾ ਦਾ ਜੰਮਪਲ ਹਨ ਪਰ ਉਸ ਦਾ ਪਰਿਵਾਰ ਅੰਮ੍ਰਿਤਸਰ ਜ਼ਿਲ੍ਹੇ ਨਾਲ ਸੰਬੰਧਿਤ ਹੈ।

ਪਿਛਲੀ ਖ਼ਬਰ ਲੋਕ ਸੇਵਾ ਕਮਿਸ਼ਨ ਵਲੋਂ ਲਈ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ- ਐਡਵੋਕੇਟ ਧਾ... ਅਗਲੀ ਖ਼ਬਰ 9 ਮਾਰਚ ਤੱਕ ਸੈਲਾਨੀਆਂ ਲਈ ਬੰਦ ਰਹੇਗਾ ਬੀ.ਏ.ਪੀ.ਐਸ. ਹਿੰਦੂ ਮੰਦਰ, ਅਬੂ ਧਾਬੀ