23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਪੰਥਕ ਇਕੱਤਰਤਾ ਵਿਚ ਸ਼ਾਮਿਲ ਹੋਏ ਗਿਆਨੀ ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 3 ਮਾਰਚ (ਜੇ.ਐਸ. ਨਿੱਕੂਵਾਲ ਤੇ ਕਰਨੈਲ ਸਿੰਘ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਹੋਲਾ ਮਹੱਲਾ ਮੌਕੇ ਕੀਤੀ ਜਾ ਰਹੀ ਪੰਥਕ ਇਕੱਤਰਤਾ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ...

ਅਜੀਤ ਡੈਸਕ 03-03-2026

ਸ੍ਰੀ ਅਨੰਦਪੁਰ ਸਾਹਿਬ, 3 ਮਾਰਚ (ਜੇ.ਐਸ. ਨਿੱਕੂਵਾਲ ਤੇ ਕਰਨੈਲ ਸਿੰਘ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਹੋਲਾ ਮਹੱਲਾ ਮੌਕੇ ਕੀਤੀ ਜਾ ਰਹੀ ਪੰਥਕ ਇਕੱਤਰਤਾ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ । ਉਨ੍ਹਾਂ ਨਾਲ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਸਮੇਤ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ।

ਪਿਛਲੀ ਖ਼ਬਰ ਐਨਆਈਏ ਨੇ ਪਹਿਲਗਾਮ ਅੱਤਵਾਦੀ ਹਮਲੇ ਵਿਚ ਵਰਤੇ ਗਏ ਕੈਮਰੇ ਦਾ ਪਤਾ ਲਗਾਉਣ ਲਈ ਚੀਨ ਤੋਂ ਮੰਗੀ ਮਦਦ ਅਗਲੀ ਖ਼ਬਰ ਜੰਮੂ-ਕਸ਼ਮੀਰ : ਰਾਜੌਰੀ ਪੁਲਿਸ ਨੂੰ ਮਿਲਿਆ ਜਹਾਜ਼ ਦੇ ਆਕਾਰ ਦਾ ਗੁਬਾਰਾ