24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸ਼ੱਕੀ ਮੋਟਰਸਾਇਕਲ ਸਵਾਰ ਦਾ ਪਿੱਛਾ ਕਰਦੇ ਹੋਏ ਖੇਤਾਂ ਵਿਚ ਜਾ ਪਲਟੀ ਪੁਲਿਸ ਦੀ ਗੱਡੀ

ਫ਼ਰੀਦਕੋਟ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਵਿਖੇ ਸ਼ੱਕੀ ਮੋਟਰਸਾਇਕਲ ਸਵਾਰ ਦਾ ਪਿੱਛਾ ਕਰਦੇ ਸਮੇਂ ਥਾਣਾ ਸਾਦਿਕ ਫ਼ਰੀਦਕੋਟ ਦੀ ਗੱਡੀ ਦਾ ਚਾਲਕ ਸੰਤੁਲਨ ਗੁਆ ਬੈਠਾ ਤੇ ਗੱਡੀ ਬੇਕਾਬੂ ਹੋ ਕੇ ਖੇਤਾਂ ਵਿਚ ਜਾ...

ਅਜੀਤ ਡੈਸਕ 04-03-2026

ਫ਼ਰੀਦਕੋਟ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਵਿਖੇ ਸ਼ੱਕੀ ਮੋਟਰਸਾਇਕਲ ਸਵਾਰ ਦਾ ਪਿੱਛਾ ਕਰਦੇ ਸਮੇਂ ਥਾਣਾ ਸਾਦਿਕ ਫ਼ਰੀਦਕੋਟ ਦੀ ਗੱਡੀ ਦਾ ਚਾਲਕ ਸੰਤੁਲਨ ਗੁਆ ਬੈਠਾ ਤੇ ਗੱਡੀ ਬੇਕਾਬੂ ਹੋ ਕੇ ਖੇਤਾਂ ਵਿਚ ਜਾ ਪਲਟੀ। ਇਸ ਦੌਰਾਨ ਐੱਸ.ਐੱਚ.ਓ. ਗੁਰਲਾਲ ਸਿੰਘ ਅਤੇ ਬਾਕੀ ਪੁਲਿਸ ਮੁਲਾਜ਼ਮ ਵਾਲ ਵਾਲ ਬਚ ਗਏ।

ਪਿਛਲੀ ਖ਼ਬਰ ਹੋਲੀ ਦੇ ਤਿਉਹਾਰ ਮੌਕੇ ਹੁੱਲੜਬਾਜ਼ਾਂ 'ਤੇ ਪੁਲਿਸ ਨੇ ਕਸਿਆ ਸ਼ਿਕੰਜਾ ਅਗਲੀ ਖ਼ਬਰ ਹੋਲੇ ਮਹੱਲੇ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ