24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਫਿਨਲੈਂਡ ਦੇ ਰਾਸ਼ਟਰਪਤੀ ਸਟੱਬ ਭਾਰਤ ਦੇ 4 ਰੋਜ਼ਾ ਦੌਰੇ ’ਤੇ ਪੁੱਜੇ

ਨਵੀਂ ਦਿੱਲੀ , 4 ਮਾਰਚ - ਫਿਨਲੈਂਡ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਸਟੱਬ ਨੇ ਵਪਾਰ, ਨਿਵੇਸ਼ ਅਤੇ ਮਹੱਤਵਪੂਰਨ ਤਕਨਾਲੋਜੀ ਸਮੇਤ ਕਈ ਖੇਤਰਾਂ ਵਿਚ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਭਾਰਤ ਦੀ 4 ਦਿਨਾਂ ਯਾਤਰਾ ...

ਅਜੀਤ ਡੈਸਕ 04-03-2026

ਨਵੀਂ ਦਿੱਲੀ , 4 ਮਾਰਚ - ਫਿਨਲੈਂਡ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਸਟੱਬ ਨੇ ਵਪਾਰ, ਨਿਵੇਸ਼ ਅਤੇ ਮਹੱਤਵਪੂਰਨ ਤਕਨਾਲੋਜੀ ਸਮੇਤ ਕਈ ਖੇਤਰਾਂ ਵਿਚ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਭਾਰਤ ਦੀ 4 ਦਿਨਾਂ ਯਾਤਰਾ ਸ਼ੁਰੂ ਕੀਤੀ ਹੈ। ਸਟੱਬ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨਗੇ, ਜਿਸ ਤੋਂ ਬਾਅਦ ਦੋਵਾਂ ਪੱਖਾਂ ਵਲੋਂ ਕਈ ਖੇਤਰਾਂ ਵਿਚ ਸਹਿਯੋਗ ਵਧਾਉਣ ਲਈ ਕਈ ਸਮਝੌਤਿਆਂ 'ਤੇ ਦਸਤਖ਼ਤ ਕੀਤੇ ਜਾਣ ਦੀ ਉਮੀਦ ਹੈ। ਪੱਛਮੀ ਏਸ਼ੀਆ ਵਿਚ ਚੱਲ ਰਿਹਾ ਭੂ-ਰਾਜਨੀਤਿਕ ਸੰਕਟ ਵੀ ਉਨ੍ਹਾਂ ਦੀ ਮੀਟਿੰਗ ਦੌਰਾਨ ਗੱਲਬਾਤ ਦਾ ਇਕ ਮਹੱਤਵਪੂਰਨ ਵਿਸ਼ਾ ਹੋਣ ਦੀ ਉਮੀਦ ਹੈ।

ਪਿਛਲੀ ਖ਼ਬਰ ਈਰਾਨੀ ਜਹਾਜ਼ 'ਤੇ ਹਮਲੇ ਵਿਚ 78 ਜ਼ਖ਼ਮੀ , 101 ਲਾਪਤਾ; ਸ਼੍ਰੀਲੰਕਾ ਨੇੜੇ ਵਾਪਰੀ ਘਟਨਾ ਅਗਲੀ ਖ਼ਬਰ ਪੱਛਮੀ ਏਸ਼ੀਆ ਵਿਚ ਵਧਦੇ ਟਕਰਾਅ ਵਿਚਕਾਰ ਕਤਰ ਏਅਰਵੇਜ਼ ਦੀਆਂ ਉਡਾਣਾਂ ਅਸਥਾਈ ਤੌਰ 'ਤੇ ਮੁਅੱਤਲ