ਤਹਿਰਾਨ, 4 ਮਾਰਚ - ਅਮਰੀਕਾ ਅਤੇ ਇਜ਼ਰਾਈਲੀ ਹਮਲਿਆਂ ਵਿਚ ਈਰਾਨ ਵਿਚ ਮਰਨ ਵਾਲਿਆਂ ਦੀ ਗਿਣਤੀ 1,045 ਹੋ ਗਈ ਹੈ। ਈਰਾਨ ਦੀ ਅਰਧ-ਸਰਕਾਰੀ ਤਸਨੀਮ ਨਿਊਜ਼ ਏਜੰਸੀ ਦੇ ਅਨੁਸਾਰ, ਯੁੱਧ ਸ਼ੁਰੂ ਹੋਣ ਤੋਂ ਬਾਅਦ ਇਹ ਅੰਕੜਾ ਲਗਾਤਾਰ ਵੱਧ ਰਿਹਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹਮਲਿਆਂ ਨੇ ਕਈ ਸ਼ਹਿਰਾਂ ਵਿਚ ਕਾਫ਼ੀ ਨੁਕਸਾਨ ਕੀਤਾ ਹੈ। ਰਾਹਤ ਅਤੇ ਬਚਾਅ ਟੀਮਾਂ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ, ਅਤੇ ਜ਼ਖ਼ਮੀਆਂ ਨੂੰ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਜਾ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਈਰਾਨ ਵਿਚ ਅਮਰੀਕਾ-ਇਜ਼ਰਾਈਲੀ ਹਮਲਿਆਂ ਵਿਚ ਮਰਨ ਵਾਲਿਆਂ ਦੀ ਗਿਣਤੀ 1,045 ਤੱਕ ਪਹੁੰਚੀ
ਤਹਿਰਾਨ, 4 ਮਾਰਚ - ਅਮਰੀਕਾ ਅਤੇ ਇਜ਼ਰਾਈਲੀ ਹਮਲਿਆਂ ਵਿਚ ਈਰਾਨ ਵਿਚ ਮਰਨ ਵਾਲਿਆਂ ਦੀ ਗਿਣਤੀ 1,045 ਹੋ ਗਈ ਹੈ। ਈਰਾਨ ਦੀ ਅਰਧ-ਸਰਕਾਰੀ ਤਸਨੀਮ ਨਿਊਜ਼ ਏਜੰਸੀ ਦੇ ਅਨੁਸਾਰ, ਯੁੱਧ ਸ਼ੁਰੂ ਹੋਣ ਤੋਂ ਬਾਅਦ ...
ਅਜੀਤ ਡੈਸਕ
04-03-2026