23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਮੈਡੀਕਲ ਸਟੋਰ ਮਾਲਕ ਦੇ ਗੋਲੀ ਮਾਰੀ

ਸਮੁੰਦੜਾ (ਹੁਸ਼ਿਆਰਪੁਰ), 4 ਮਾਰਚ (ਤੀਰਥ ਸਿੰਘ ਰੱਕੜ ) - ਸਮੁੰਦੜਾ ਵਿਖੇ ਹੁਸ਼ਿਆਰਪੁਰ- ਚੰਡੀਗੜ੍ਹ ਮੁੱਖ ਸੜਕ 'ਤੇ ਪੈਂਦੇ ਇੱਕ ਮੈਡੀਕਲ ਸਟੋਰ ਮਾਲਕ ਦੇ 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਗੋਲੀ ...

ਅਜੀਤ ਡੈਸਕ 04-03-2026

ਸਮੁੰਦੜਾ (ਹੁਸ਼ਿਆਰਪੁਰ), 4 ਮਾਰਚ (ਤੀਰਥ ਸਿੰਘ ਰੱਕੜ ) - ਸਮੁੰਦੜਾ ਵਿਖੇ ਹੁਸ਼ਿਆਰਪੁਰ- ਚੰਡੀਗੜ੍ਹ ਮੁੱਖ ਸੜਕ 'ਤੇ ਪੈਂਦੇ ਇੱਕ ਮੈਡੀਕਲ ਸਟੋਰ ਮਾਲਕ ਦੇ 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਗੋਲੀ ਮਾਰ ਦਿੱਤੇ ਜਾਣ ਦੀ ਖ਼ਬਰ ਹੈ , ਜਿਸ ਨੂੰ ਜ਼ਖ਼ਮੀ ਹਾਲਤ ਵਿਚ ਨਵਾਂਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਅਤੇ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ ।

ਪਿਛਲੀ ਖ਼ਬਰ ⭐ਮਾਣਕ-ਮੋਤੀ ⭐ ਅਗਲੀ ਖ਼ਬਰ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਘੋੜਿਆਂ ਤੇ ਕਰਤੱਵ ਦਿਖਾਉਂਦੇ ਸਮੇਂ ਅੱਧੀ ਦਰਜਨ ਦੇ ਕਰੀਬ ਦਰਸ਼ਕ ਜ਼ਖ਼ਮੀ