23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-03-2026

ਰਾਜ ਸਭਾ ਚੋਣਾਂ: ਕਾਂਗਰਸ ਨੇ ਛੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਨਵੀਂ ਦਿੱਲੀ, 5 ਮਾਰਚ- ਕਾਂਗਰਸ ਨੇ ਰਾਜ ਸਭਾ ਚੋਣਾਂ ਲਈ ਪੰਜ ਰਾਜਾਂ ਵਿਚ ਛੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਸੀਨੀਅਰ ਨੇਤਾ ਅਭਿਸ਼ੇਕ ਮਨੂ ਸਿੰਘਵੀ ਅਤੇ ਵੇਮ...

ਅਜੀਤ ਡੈਸਕ 05-03-2026

ਨਵੀਂ ਦਿੱਲੀ, 5 ਮਾਰਚ- ਕਾਂਗਰਸ ਨੇ ਰਾਜ ਸਭਾ ਚੋਣਾਂ ਲਈ ਪੰਜ ਰਾਜਾਂ ਵਿਚ ਛੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਸੀਨੀਅਰ ਨੇਤਾ ਅਭਿਸ਼ੇਕ ਮਨੂ ਸਿੰਘਵੀ ਅਤੇ ਵੇਮ ਨਰਿੰਦਰ ਰੈਡੀ ਨੂੰ ਤੇਲੰਗਾਨਾ ਤੋਂ ਮੈਦਾਨ ਵਿਚ ਉਤਾਰਿਆ ਗਿਆ ਹੈ। ਰੈਡੀ ਤੇਲੰਗਾਨਾ ਦੇ ਮੁੱਖ ਮੰਤਰੀ ਦੇ ਸਲਾਹਕਾਰ ਹਨ ਜਦੋਂ ਕਿ ਰਾਜ ਸਭਾ ਮੈਂਬਰ ਅਤੇ ਆਦਿਵਾਸੀ ਨੇਤਾ ਫੁੱਲੋ ਦੇਵੀ ਨੇਤਾਮ ਨੂੰ ਇਕ ਵਾਰ ਫਿਰ ਛੱਤੀਸਗੜ੍ਹ ਤੋਂ ਨਾਮਜ਼ਦ ਕੀਤਾ ਗਿਆ ਹੈ।

ਪਾਰਟੀ ਨੇ ਹਰਿਆਣਾ ਤੋਂ ਕਰਮਵੀਰ ਸਿੰਘ ਬੌਧ, ਤਾਮਿਲਨਾਡੂ ਤੋਂ ਕ੍ਰਿਸਟੋਫਰ ਤਿਲਕ ਅਤੇ ਹਿਮਾਚਲ ਪ੍ਰਦੇਸ਼ ਤੋਂ ਅਨੁਰਾਗ ਸ਼ਰਮਾ ਨੂੰ ਨਾਮਜ਼ਦ ਕੀਤਾ ਹੈ।

 

ਪਿਛਲੀ ਖ਼ਬਰ ਸੋਸ਼ਲ ਮੀਡੀਆ ਪ੍ਰਭਾਵਕ ਨੈਨਸੀ ਗਰੇਵਾਲ ਦੀ ਮੌਤ ਅਗਲੀ ਖ਼ਬਰ ਭਾਰਤ ਤੋਂ ਪਰਤ ਰਹੇ ਈਰਾਨੀ ਜੰਗੀ ਜਹਾਜ਼ 'ਤੇ ਅਮਰੀਕਾ ਦਾ ਹਮਲਾ