ਨਡਾਲਾ, (ਕਪੂਰਥਲਾ), 5 ਮਾਰਚ (ਰਘਬਿੰਦਰ ਸਿੰਘ)- ਅੱਜ ਬਲਾਕ ਪੰਚਾਇਤ ਦਫਤਰ ਨਡਾਲਾ ਵਿਖੇ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਸੰਬੰਧੀ ਦੁਪਿਹਰ 3 ਵਜੇ ਮੀਟਿੰਗ ਰੱਖੀ ਗਈ ਸੀ ਪ੍ਰੰਤੂ ਅੱਜ ਉਹ ਮੀਟਿੰਗ ਰੱਦ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪੰਚਾਇਤ ਅਫਸਰ ਨਡਾਲਾ ਕੁਲਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਪ੍ਰਬੰਧਕੀ ਕਾਰਨਾ ਕਰਕੇ ਫਿਲਹਾਲ ਚੋਣ ਮੀਟਿੰਗ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਤਾਜ਼ਾ ਖ਼ਬਰਾਂ
Free
ਪ੍ਰਬੰਧਕੀ ਕਾਰਨਾਂ ਕਰਕੇ ਬਲਾਕ ਸੰਮਤੀ ਨਡਾਲਾ ਦੇ ਚੇਅਰਮੈਨ ਦੀ ਚੋਣ ਮੀਟਿੰਗ ਮੁਲਤਵੀ
ਨਡਾਲਾ, (ਕਪੂਰਥਲਾ), 5 ਮਾਰਚ (ਰਘਬਿੰਦਰ ਸਿੰਘ)- ਅੱਜ ਬਲਾਕ ਪੰਚਾਇਤ ਦਫਤਰ ਨਡਾਲਾ ਵਿਖੇ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਸੰਬੰਧੀ ਦੁਪਿਹਰ 3....
ਅਜੀਤ ਡੈਸਕ
05-03-2026