24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-03-2026

ਚੇਅਰਮੈਨ ਅਤੇ ਉੱਪ ਚੇਅਰਮੈਨ ਦੀ ਚੋਣ ਲਈ ਰੱਖੀ ਮੀਟਿੰਗ ਕੋਰਮ ਪੂਰਾ ਨਾ ਹੋਣ ਕਾਰਨ ਮੁਲਤਵੀ

ਖੰਨਾ, 5 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਉੱਪ ਚੇਅਰਮੈਨ ਦੀ ਚੋਣ ਲਈ ਰੱਖੀ ਮੀਟਿੰਗ ਅੱਗੇ ਪਾਉਣੀ ਪਈ। ਖੰਨਾ ਦੀ ਐਸ. ਡੀ. ਐਮ. ਸਵਾਤੀ ਟਿਵਾਣਾ ਨੇ ਦੱਸਿਆ...

ਅਜੀਤ ਡੈਸਕ 05-03-2026

 ਖੰਨਾ, 5 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਉੱਪ ਚੇਅਰਮੈਨ ਦੀ ਚੋਣ ਲਈ ਰੱਖੀ ਮੀਟਿੰਗ ਅੱਗੇ ਪਾਉਣੀ ਪਈ। ਖੰਨਾ ਦੀ ਐਸ. ਡੀ. ਐਮ. ਸਵਾਤੀ ਟਿਵਾਣਾ ਨੇ ਦੱਸਿਆ ਕਿ ਇਹ ਮੀਟਿੰਗ 11 ਵਜੇ ਰੱਖੀ ਗਈ ਸੀ। ਪਰ ਸਾਢੇ 11 ਵਜੇ ਤੱਕ ਕੋਰਮ ਪੂਰਾ ਨਾ ਹੋਣ ਕਰ ਕੇ ਅਗਲੀ ਮੀਟਿੰਗ ਬੁਲਾਉਣ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਗੌਰਤਲਬ ਹੈ ਕਿ ਹੁਕਮਰਾਨ ਪਾਰਟੀ ਦੇ ਸਾਰੇ ਮੈਂਬਰ ਬਲਾਕ ਸੰਮਤੀ ਮੀਟਿੰਗ ਵਿਚ ਪੁੱਜੇ ਪਰ ਅਕਾਲੀ ਤੇ ਕਾਂਗਰਸ ਦੋਵਾਂ ਪਾਰਟੀਆਂ ਦੇ ਮੈਂਬਰ ਗੈਰ-ਹਾਜ਼ਰ ਰਹੇ।

ਪਿਛਲੀ ਖ਼ਬਰ ਡਾਊਨ ਟਾਊਨ ’ਚ ਦੋ ਧਿਰਾਂ ਵਿਚਾਲੇ ਚੱਲੀਆਂ ਗੋਲ਼ੀਆਂ, 4 ਗ੍ਰਿਫਤਾਰ ਅਗਲੀ ਖ਼ਬਰ ਪੰਚਾਇਤ ਸੰਮਤੀ ਸੁਨਾਮ ਦੀ ਪ੍ਰਦੀਪ ਕੌਰ ਸਰਬਸੰਮਤੀ ਨਾਲ ਬਣੀ ਚੇਅਰਪਰਸਨ