24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਬਾਜਵਾ ਨੇ ‘ਆਪ’ ਵਲੋਂ ਬੈਂਡ ਬਾਜੇ ਨਾਲ ਪ੍ਰਦਰਸ਼ਨ ਸੰਬੰਧੀ ਕੀਤੀ ਸ਼ਿਕਾਇਤ

ਚੰਡੀਗੜ੍ਹ, 6 ਮਾਰਚ - ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਬਾਹਰ ਆਮ ਆਦਮੀ ਪਾਰਟੀ ਦੇ ਬੈਂਡ ਬਾਜੇ ਬਾਰੇ ਚੰਡੀਗੜ੍ਹ ਪੁਲਿਸ ਅਤੇ ਰਾਜਪਾਲ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।

ਅਜੀਤ ਡੈਸਕ 06-03-2026

ਚੰਡੀਗੜ੍ਹ, 6 ਮਾਰਚ - ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਬਾਹਰ ਆਮ ਆਦਮੀ ਪਾਰਟੀ ਦੇ ਬੈਂਡ ਬਾਜੇ ਬਾਰੇ ਚੰਡੀਗੜ੍ਹ ਪੁਲਿਸ ਅਤੇ ਰਾਜਪਾਲ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।

ਪਿਛਲੀ ਖ਼ਬਰ ਪੰਜਾਬ ਵਿਧਾਨ ਦੀ ਕਾਰਵਾਈ ਹੋਈ ਸ਼ੁਰੂ, ਰਾਜਪਾਲ ਦੇ ਭਾਸ਼ਣ ਦੌਰਾਨ ਹੰਗਾਮਾ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ