24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਰਾਜਪਾਲ ਦੇ ਭਾਸ਼ਣ ਵਿਚਾਲੇ ਕਾਂਗਰਸ ਵਲੋਂ ਸਦਨ ’ਚੋਂ ਵਾਕ ਆਊਟ

ਚੰਡੀਗੜ੍ਹ, 6 ਮਾਰਚ - ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸੀ ਵਿਧਾਇਕਾਂ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਦੌਰਾਨ ਲਗਾਤਾਰ 17 ਮਿੰਟ ਤੱਕ...

ਅਜੀਤ ਡੈਸਕ 06-03-2026

ਚੰਡੀਗੜ੍ਹ, 6 ਮਾਰਚ - ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸੀ ਵਿਧਾਇਕਾਂ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਦੌਰਾਨ ਲਗਾਤਾਰ 17 ਮਿੰਟ ਤੱਕ ਨਾਅਰੇਬਾਜ਼ੀ ਕੀਤੀ ਅਤੇ ਨਾਅਰੇਬਾਜ਼ੀ ਕਰਨ ਮਗਰੋਂ ਵਾਕਆਊਟ ਕਰ ਦਿੱਤਾ।

ਪਿਛਲੀ ਖ਼ਬਰ ਕਾਂਗਰਸ ਨੇ ਭਗਵੰਤ ਮਾਨ ਸਰਕਾਰ ਦੀ ਅਸਫ਼ਲਤਾ ਦੇ ਵਿਰੋਧ ’ਚ ਕੀਤਾ ਬਾਈਕਾਟ- ਪ੍ਰਤਾਪ ਸਿੰਘ ਬਾਜਵਾ ਅਗਲੀ ਖ਼ਬਰ ਪਹਿਲਾਂ ਇਲਾਜ ਲਈ ਜਾਣਾ ਪੈਂਦਾ ਸੀ ਦੂਰ, ਹੁਣ ਮੇਰੀ ਸਰਕਾਰ ਨੇ ਸਭ ਕੁਝ ਕੀਤਾ ਸੁਖਾਲਾ- ਰਾਜਪਾਲ