24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਆਰੰਭ

ਅੰਮ੍ਰਿਤਸਰ, 6 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫਤਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ....

ਅਜੀਤ ਡੈਸਕ 06-03-2026

ਅੰਮ੍ਰਿਤਸਰ, 6 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫਤਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਚੱਲ ਰਹੀ ਹੈ। ਇਕੱਤਰਤਾ ਉਪਰੰਤ ਬਾਅਦ ਦੁਪਹਿਰ 1 ਵਜੇ ਪ੍ਰਧਾਨ ਧਾਮੀ ਵਲੋਂ ਇਕੱਤਰਤਾ ਵਿਚ ਲਏ ਫੈਸਲਿਆਂ ਸੰਬੰਧੀ ਮੀਡੀਆ ਨਾਲ ਗੱਲਬਾਤ ਕੀਤੀ ਜਾਵੇਗੀ।

ਪਿਛਲੀ ਖ਼ਬਰ ਬਾਘਾ ਪੁਰਾਣਾ ਵਿਖੇ ਇਕ ਵਿਅਕਤੀ ’ਤੇ ਪੰਜ ਛੇ ਵਿਅਕਤੀਆਂ ਵਲੋਂ ਗੋਲੀਬਾਰੀ ਅਗਲੀ ਖ਼ਬਰ ਪੰਜਾਬ ਕਾਂਗਰਸ ਦਾ ਸੂਬਾ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ